Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸ.ਐਸ.ਪੀ. ਡਾ. ਸੰਦੀਪ ਗਰਗ ਨੂੰ ਨਿੱਘੀ ਵਿਦਾਇਗੀ

April 03, 2022 09:32 AM
SehajTimes

ਪਟਿਆਲਾ : ਪਟਿਆਲਾ ਦੇ ਐਸ.ਐਸ.ਪੀ. ਡਾ. ਸੰਦੀਪ ਗਰਗ ਦਾ ਤਬਾਦਲਾ ਹੋਣ 'ਤੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਆਪਣੇ ਦਫ਼ਤਰ ਵਿਖੇ ਡਾ. ਸੰਦੀਪ ਗਰਗ ਦਾ ਸਨਮਾਨ ਕਰਕੇ ਨਿੱਘੀ ਵਿਦਾਈ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਈ.ਜੀ. ਰਾਕੇਸ਼ ਅਗਰਵਾਲ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਅਤੇ ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਔਰਤਾਂ ਅਤੇ ਬੱਚਿਆਂ ਦੇ ਸ਼ਕੀਤਕਰਨ ਲਈ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ

ਡਾ. ਸੰਦੀਪ ਗਰਗ ਦਾ ਸਨਮਾਨ ਕਰਦਿਆਂ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨਿਭਾਉਣ ਲਈ ਡਾ. ਗਰਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰੀ ਦੇਸ਼ ਵਿੱਚ ਚੋਣਾਂ ਦਾ ਅਮਲ ਬਹੁਤ ਹੀ ਪੇਚੀਦਾ ਹੁੰਦਾ ਹੈ, ਜਿਸ 'ਚ ਪੁਲਿਸ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਡਾ. ਸੰਦੀਪ ਗਰਗ ਨੇ ਬਤੌਰ ਐਸ.ਐਸ.ਪੀ. ਜ਼ਿਲ੍ਹੇ ਅੰਦਰ ਇਨ੍ਹਾਂ ਚੋਣਾਂ ਦੇ ਸਮੁਚੇ ਅਮਲ ਨੂੰ ਬਹੁਤ ਹੀ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਇਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਬੁਰਜ ਹਰੀ ਦੇ ਵਾਲੀਬਾਲ ਟੂਰਨਾਮੈਂਟ ਵਿੱਚ ਭੈਣੀ ਜੱਸਾ ਦੀ ਟੀਮ ਜੇਤੂ ਰਹੀ

ਆਈ.ਜੀ. ਰਾਕੇਸ਼ ਅਗਰਵਾਲ ਨੇ ਕਿਹਾ ਕਿ ਡਾ. ਸੰਦੀਪ ਗਰਗ ਨੇ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ 'ਚ ਜ਼ਿਲ੍ਹਾ ਪੁਲਿਸ ਦੀ ਸੁਚੱਜੀ ਅਗਵਾਈ ਕੀਤੀ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨੇ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਬਿਹਤਰ ਢੰਗ ਨਾਲ ਚੋਣ ਅਮਲ ਨੂੰ ਨੇਪਰੇ ਚੜ੍ਹਾਇਆ।
ਇਸ ਮੌਕੇ ਆਪਣਾ ਅਹੁਦਾ ਛੱਡ ਰਹੇ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਪਟਿਆਲਾ ਜ਼ਿਲ੍ਹੇ 'ਚ ਤਾਇਨਾਤੀ ਦੌਰਾਨ ਹਰੇਕ ਸੀਨੀਅਰ ਤੇ ਜੂਨੀਅਰ ਅਧਿਕਾਰੀ ਸਮੇਤ ਸਮੁੱਚੀ ਜ਼ਿਲ੍ਹਾ ਪੁਲਿਸ ਨੇ ਉਨ੍ਹਾਂ ਦਾ ਬਹੁਤ ਸਾਥ ਦਿੱਤਾ। ਡਾ. ਗਰਗ ਨੇ ਸਹਿਯੋਗ ਦੇਣ ਲਈ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਜ਼ਿਲ੍ਹੇ ਦੇ ਲੋਕਾਂ ਦਾ ਧੰਨਵਾਦ ਕੀਤਾ।

ਇਸ ਖ਼ਬਰ ਸਬੰਧੀ ਆਪਣੇ ਵਿਚਾਰ ਸਾਂਝੇ ਕਰੋ ਜੀ : 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ