Tuesday, May 13, 2025
BREAKING NEWS
PM ਮੋਦੀ ਨੇ ਆਦਮਪੁਰ ਏਅਰਬੇਸ ਪਹੁੰਚ ਹਵਾਈ ਸੈਨਾ ਦੇ ਜਵਾਨਾਂ ਨਾਲ ਕੀਤੀ ਮੁਲਾਕਾਤਜ਼ਹਿਰੀਲੀ ਸ਼ਰਾਬ ਨਾਲ ਮਜੀਠਾ ‘ਚ 14 ਲੋਕਾਂ ਦੀ ਹੋਈ ਮੌਤਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰਹੁਣ ਨਹੀਂ ਹੋਵੇਗੀ ਭਾਰਤ ਪਾਕਿਸਤਾਨ ਦੀ ਲੜਾਈਮੋਹਾਲੀ: ਸਿਨੇਮਾ ਹਾਲ, ਸ਼ਾਪਿੰਗ ਮਾਲ ਸ਼ਾਮ 8:00 ਵਜੇ ਤੋਂ ਸਵੇਰੇ 6:00 ਵਜੇ ਤੱਕ ਬੰਦ ਰੱਖਣ ਦੇ ਹੁਕਮ ਦਿੱਤੇਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲਭਾਰਤੀ ਫੌਜ ਦਾ ਜਵਾਨ ਪੁੰਛ ‘ਚ ਪਾਕਿਸਤਾਨ ਦੀ ਗੋਲੀਬਾਰੀ ‘ਚ ਹੋਇਆ ਸ਼ਹੀਦਪੰਜਾਬ ‘ਚ ਕਈ ਥਾਂਈਂ Mock Drill ਜਾਰੀਪਟਿਆਲਾ ਵਿੱਚ ਜੰਗ ਦੀ ਸਥਿਤੀ ਨਾਲ ਨਿਪਟਣ ਲਈ ਅੱਜ ਹੋਵੇਗਾ ਅਭਿਆਸ

International

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ’ਤੇ ਲੰਡਨ ਵਿਚ ਹਮਲਾ

April 03, 2022 10:10 AM
SehajTimes

ਇਸਲਾਮਾਬਾਦ: ਵਿਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ’ਤੇ ਹਮਲਾ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ‘ਭਾਸਕਰ’ ਤੋਂ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਵਾਜ ਸ਼ਰੀਫ਼ ਦੇ ਦਫ਼ਤਰ ਦੇ ਸਾਹਮਣੇ ਉਨ੍ਹਾਂ ਉਪਰ ਫ਼ੋਨ ਸੁੱਟ ਕੇ ਹਮਲਾ ਕੀਤਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਸੈਸ਼ਨਜ਼ ਡਿਵੀਜ਼ਨ ਦੇ ਜੁਡੀਸ਼ੀਅਲ ਅਧਿਕਾਰੀ ਨਾਲ ਮੀਟਿੰਗ

ਹੋਰ ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਇਸ ਹਮਲੇ ਵਿਚ ਨਵਾਜ ਸ਼ਰੀਫ਼ ਦਾ ਸੁਰੱਖਿਆ ਕਰਮੀ ਜ਼ਖਮੀ ਹੋਇਆ ਹੈ। ਪ੍ਰਾਪਤ ਹੋਈਆਂ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ ਸ਼ਰੀਫ਼ ਉਪਰ ਹਮਲਾ ਕਰਨ ਵਾਲਾ ਵਿਅਕਤੀ ਪੀ.ਟੀ.ਆਈ. ਦਾ ਸਮਰਥਕ ਰਿਹਾ ਦਸਿਆ ਜਾ ਰਿਹਾ ਹੈ।   

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਐਸ.ਐਸ.ਪੀ. ਡਾ. ਸੰਦੀਪ ਗਰਗ ਨੂੰ ਨਿੱਘੀ ਵਿਦਾਇਗੀ

Have something to say? Post your comment

 

More in International

ਟਰੰਪ ਦਾ ਫੈਸਲਾ ‘ਅਮਰੀਕਾ ‘ਚ ਟਰੱਕ ਚਲਾਉਣਾ ਹੈ ਤਾਂ ਸਿੱਖਣੀ ਹੋਵੇਗੀ ਅੰਗਰੇਜ਼ੀ

ਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦ

UK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

ਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼

ਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ

ਅੱਤਵਾਦੀਆਂ ਨੇ ਬਲੋਚਿਸਤਾਨ ‘ਚ ਬੱਸ ‘ਤੇ ਕੀਤਾ ਹਮਲਾ

ਡੌਂਕੀ ਰਾਹੀਂ ਅਮਰੀਕਾ ਭੇਜਣ ਦੇ ਮਾਮਲੇ ‘ਚ ਕਿਸਾਨ ਆਗੂ ਸੁਖਵਿੰਦਰ ਸਿੰਘ ‘ਤੇ FIR ਦਰਜ

USA ਜਹਾਜ਼ ਲੈਂਡਿੰਗ ‘ਤੇ ਬੋਲੇ ਮਨੀਸ਼ ਤਿਵਾੜੀ ‘CM ਮਾਨ ਬਿਲਕੁਲ ਸਹੀ… ਅੰਮ੍ਰਿਤਸਰ ਹੀ ਕਿਉਂ?’

ਅੱਜ USA ਤੋਂ ਡਿਪੋਰਟ 119 ਭਾਰਤੀ ਪਹੁੰਚਣਗੇ ਅੰਮ੍ਰਿਤਸਰ

ਟਰੰਪ ਦੇ ਹੁਕਮ ‘ਤੇ ਕੋਰਟ ਨੇ ਲਗਾਈ ਰੋਕ ਅਮਰੀਕਾ ‘ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲਦੀ ਰਹੇਗੀ ਨਾਗਰਿਕਤਾ