Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਨਵਜੋਤ ਸਿੱਧੂ ਨੇ ਪਾਰਟੀ ਨੂੰ ਤਹਿਸ ਨਹਿਸ ਕਰ ਦਿੱਤਾ : ਰੰਧਾਵਾ

April 08, 2022 12:10 PM
SehajTimes

ਚੰਡੀਗੜ੍ਹ : ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵਜੋਤ ਸਿੰਘ ਸਿੱਧੂ ਨੂੰ ਫ਼ਿਰੰਗੀ ਆਖਦਿਆਂ ਕਿਹਾ ਕਿ ਨਵਜੋਤ ਸਿੱਧੂ ਜਦੋਂ ਤੋਂ ਪਾਰਟੀ ਵਿਚ ਆਇਆ ਹੈ ਉਦੋਂ ਤੋਂ ਸਾਡੀ ਪਾਰਟੀ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਰੰਧਾਵਾ ਨੇ ਕਿਹਾ ਕਿ ਸਾਡੇ ਬਜ਼ਰੂਗਾਂ ਨੇ ਪਾਰਟੀ ਲਈ ਬਹੁਤ ਕੁੱਝ ਕੀਤਾ ਪਰ ਬਾਹਰ ਤੋਂ ਆਉਣ ਵਾਲੇ ਫ਼ਿਰੰਗੀਆ ਨੇ ਸਭ ਕੁੱਝ ਤਬਾਹ ਕਰ ਦਿੱਤਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੋਨੇ ਦੀ ਖ਼ਦਾਨ ਧਸਣ ਕਾਰਨ 10 ਮਜ਼ਦੂਰਾਂ ਦੀ ਮੌਤ

ਡੇਰਾ ਬਾਬਾ ਨਾਨਕ ਤੋਂ ਵਿਧਾਇਕ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਦੋਂ ਗਿਆਨੀ ਜ਼ੈਲ ਵਿਚ ਸੀ.ਐਮ. ਸਨ ਤਾਂ ਅਜਿਹੇ ਕਿਸੇ ਨੇਤਾ ਨੂੰ ਲੈ ਕੇ ਚਰਚਾ ਹੋਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਬਾਹਰ ਤੋਂ ਆਉਣ ਵਾਲੇ ਮੰਤਰੀ ਤਾਂ ਬਣ ਸਕਦੇ ਹਨ ਪਰ ਜ਼ਿਲ੍ਹਾ ਪ੍ਰਧਾਨ ਨਹੀਂ। ਸੁਖਜਿੰਦਰ ਰੰਧਾਵਾ ਦੇ ਇਸ ਬਿਆਨ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਉਹ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨਾ ਨਹੀਂ ਦੇਖਣਾ ਚਾਹੁੰਦੇ।  ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪ੍ਰਧਾਨ ਦੇ ਅਹੁਦੇ ਦੀ ਦੌੜ ਵਿਚ ਹਨ ਅਤੇ ਪੰਜਾਬ ਵਿਚ ਸਰਗਰਮ ਹੋ ਰਹੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਾਸ ਮੀਡੀਆ ਵਿੰਗ ਵੱਲੋਂ ਸੰਚਾਰ ਦੇ ਵੱਖ-ਵੱਖ ਸਾਧਨਾਂ ਰਾਹੀਂ ਕੀਤਾ ਜਾ ਰਿਹੈ ਜਾਗਰੂਕ

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਆਪਣੀ ਅੰਮਿ੍ਰਤਸਰ ਈਸਟ ਵਾਲੀ ਸੀਟ ਵੀ ਹਾਰ ਚੁੱਕੇ ਹਨ ਪਰ ਫ਼ਿਰ ਵੀ ਬਹੁਤ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਲਈ ਹੱਥ ਪੈਰ ਮਾਰਦੇ ਨਜ਼ਰ ਆ ਰਹੇ ਹਨ।   

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ