Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਸਡੀਐਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ 56 ਸਕੂਲ ਵਾਹਨਾਂ ਦੀ ਚੈਕਿੰਗ

April 27, 2022 09:28 AM
SehajTimes

ਤਪਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਦੀਆਂ ਹਦਾਇਤਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਉਪ ਮੰਡਲ ਮੈਜਿਸਟਰੇਟ, ਤਪਾ ਸਿਮਰਪ੍ਰੀਤ ਕੌਰ ਵੱਲੋਂ ਸਬ ਡਿਵੀਜ਼ਨ ਤਪਾ ਅਧੀਨ ਪੈਂਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦੌਰਾਨ ਲਗਭਗ 56 ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ ਕੀਤੀ ਗਈ।
   ਚੈਕਿੰਗ ਦੌਰਾਨ ਪਾਇਆ ਗਿਆ ਕਿ ਕਈ ਸਕੂਲ ਵਾਹਨਾਂ ਦੇ ਦਸਤਾਵੇਜ਼ ਪੂਰੇ ਨਹੀਂ ਸਨ, ਜਿਨਾਂ ਵਿਚ ਆਰ.ਸੀ., ਪ੍ਰਦੂਸ਼ਣ ਸਰਟੀਫਿਕੇਟ, ਡਰਾਈਵਰ ਦੀ ਵਰਦੀ, ਬੀਮਾ, ਵਹੀਕਲ ਪਰਮਿਟ ਆਦਿ ਵਰਗੀਆਂ ਤਰੁਟੀਆਂ ਪਾਈਆਂ ਗਈਆਂ। ਚੈਕਿੰਗ ਦੌਰਾਨ ਦਸਤਾਵੇਜ਼ ਪੂਰੇ ਨਾ ਕਰਨ ਵਾਲੇ ਸਕੂਲ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਕੁਝ ਵਾਹਨ ਬਿਨਾਂ ਦਸਤਾਵੇਜ਼ਾਂ ਤੋਂ ਹੋਣ ਕਰਕੇ ਸਕੂਲੀ ਬੱਚਿਆਂ ਨੂੰ ਘਰ ਪਹੁੰਚਾਉਣ ਤੋਂ ਬਾਅਦ ਇੰਪਾਊਂਡ ਕੀਤੇ ਗਏ। ਇਸ ਤੋਂ ਇਲਾਵਾ ਮੌਕੇ ’ਤੇ ਸੇਫ ਸਕੂਲ ਵਾਹਨ ਸਕੀਮ ਦੀਆਂ ਹਦਾਇਤਾਂ ਸਬੰਧੀ ਡਰਾਈਵਰਾਂ/ਵਾਹਨ ਮਾਲਕਾਂ ਨੂੰ ਜਾਣੂ ਕਰਵਾਇਆ ਗਿਆ। ਚੈਕਿੰਗ ਦੌਰਾਨ ਇਹ ਵੀ ਪਾਇਆ ਗਿਆ ਕਿ ਤਿੰਨ ਸਕੂਲੀ ਬੱਚੇ ਇੱਕ ਐਕਟਿਵਾ ’ਤੇ ਸਵਾਰ ਹੋਕੇ ਜਾ ਰਹੇ ਸਨ, ਜਿਨਾਂ ਕੋਲ ਲਾਇਸੈਂਸ ਅਤੇ ਵਾਹਨ ਦੇ ਦਸਤਾਵੇਜ਼ ਮੌਜੂਦ ਨਹੀਂ ਸਨ। ਇਸ ਵਾਹਨ ਨੂੰ ਵੀ ਇੰਪਾਊਂਡ ਕੀਤਾ ਗਿਆ ਤੇ ਬੱਚਿਆ ਦੇ ਮਾਪਿਆਂ ਨੂੰ ਸੂਚਿਤ ਕੀਤਾ ਗਿਆ। ਐਸਡੀਐਮ ਵੱਲੋਂ ਸਕੂਲ ਮੁਖੀ ਨੂੰ ਵੀ ਹਦਾਇਤ ਕੀਤੀ ਗਈ ਕਿ ਨਾਬਾਲਗ ਸਕੂਲੀ ਬੱਚਿਆਂ ਨੂੰ ਦੋਪਹੀਆ ਵਾਹਨ ’ਤੇ ਸਕੂਲ ਆਉਣ ਤੋਂ ਰੋਕਿਆ ਜਾਵੇ।    

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ