Saturday, December 06, 2025

Chandigarh

ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

May 14, 2022 10:20 AM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ। 
 
ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ  ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ। 

Have something to say? Post your comment

 

More in Chandigarh

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ