Saturday, April 20, 2024
BREAKING NEWS
ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

Chandigarh

ਪਟਿਆਲਾ ਦੇ ਆਰਕੀਟੈਕਟਸ ਨੇ ਆਈ.ਆਈ.ਏ. ਦੀ 105ਵੀਂ ਵਰ੍ਹੇਗੰਢ ਮਨਾਈ

May 16, 2022 10:00 AM
SehajTimes

ਪਟਿਆਲਾ : ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ (ਆਈ.ਆਈ.ਏ) ਦੀ ਪਟਿਆਲਾ ਇਕਾਈ ਵਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੀ 105ਵੀਂ ਵਰ੍ਹੇਗੰਢ ਨੂੰ ਸਮਰਿਪਤ ਪ੍ਰੋਗਰਾਮ ਕਰਵਾਇਆਂ ਗਿਆ। ਇਸ ਮੌਕੇ ਰਜਿੰਦਰ ਸਿੰਘ ਸੰਧੂ ਨੇ ਇਸ ਦਿਨ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ 1917 'ਚ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਸ ਮੁਬੰਈ 'ਚ ਹੋਂਦ ਵਿਚ ਆਇਆ ਅਤੇ ਹੁਣ ਇਸ ਦੇ ਸੈਂਟਰ ਦੇ ਸਬ-ਸੈਂਟਰ ਸਮੁੱਚੇ ਦੇਸ਼ 'ਚ ਹਨ। ਸਮਾਗਮ 'ਚ ਪਟਿਆਲਾ ਦੇ 20 ਤੋਂ ਵੱਧ ਆਰਕੀਟੇਕਟਸ ਨੇ ਹਿੱਸਾ ਲਿਆ।
  ਇਸ ਮੌਕੇ ਆਰਕੀਟੈਕਟਸ ਦੀ ਹੋਈ ਮੀਟਿੰਗ 'ਚ ਆਰਕੀਟੈਕਟ ਰਜਿੰਦਰ ਸਿੰਘ ਸੰਧੂ ਨੇ ਹੁਣ ਤੱਕ ਦੇ ਕੀਤੇ ਗਏ ਕੰਮ ਦੀ ਸਮੀਖਿਆ ਕੀਤੀ ਅਤੇ ਭਵਿੱਖ 'ਚ ਇਸ ਕਿੱਤੇ 'ਚ ਹੋਰ ਬਿਹਤਰ ਕਰਨ ਲਈ ਵਿਚਾਰ ਚਰਚਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਭਵਿੱਖ ਦੀ ਚੌਣਤੀਆਂ ਨਾਲ ਨਜਿੱਠਣ ਤੇ ਸਮੇਂ ਦਾ ਹਾਣੀ ਬਣੇ ਰਹਿਣ ਲਈ ਰੋਜਾਨਾਂ ਨਵਾਂ ਸਿੱਖਣ ਦੀ ਜ਼ਰੂਰਤ ਹੈ।
  ਸਮਾਗਮ ਦੌਰਾਨ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ ਦੀ ਪਟਿਆਲਾ ਇਕਾਈ ਦੇ ਸੰਯੁਕਤ ਸਕੱਤਰ ਸ੍ਰੀਮਤੀ ਇੰਦੂ ਅਰੋੜਾਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਗੀਤਾ ਗੋਇਲ, ਰਾਕੇਸ਼ ਅਰੋੜਾ, ਡਾ. ਮਨੀਸ਼ ਸ਼ਰਮਾ, ਐਲ.ਆਰ. ਗੁਪਤਾ, ਲੋਕੇਸ਼ ਗੁਪਤਾ ਅਤੇ ਅਮਨਦੀਪ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ