Sunday, May 03, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਡੇਂਗੂ ਬੁਖਾਰ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

May 18, 2022 10:28 AM
SehajTimes

ਜੋਗਾ : ਸਿਵਲ ਸਰਜਨ ਮਾਨਸਾ ਡਾ. ਰਣਜੀਤ ਰਾਏ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਅਤੇ ਐਸ.ਐਮ.ਓ. ਖਿਆਲਾ ਕਲਾਂ ਡਾ. ਹਰਚੰਦ ਸਿੰਘ ਦੀ ਰਹਿਨੁਮਾਈ ਹੇਠ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਿਸ਼ਵ ਡੇਂਗੂ ਜਾਗਰੂਕਤਾ ਦਿਵਸ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋ ਨੇ ਦੱਸਿਆ ਕਿ ਡੇਂਗੂ ਬੁਖਾਰ ਸਾਫ ਪਾਣੀ ‘ਤੇ ਪੈਦਾ ਹੋਣ ਵਾਲੇ ਇੱਕ ਖਾਸ ਕਿਸਮ ਦੇ ਮੱਛਰ (ਐਡੀਜ਼ ਅਜਿਪਟੀ) ਦੇ ਕੱਟਣ ਨਾਲ ਹੁੰਦਾ ਹੈ। ਤੇਜ਼ ਬੁਖਾਰ, ਤੇਜ਼ ਸਿਰ ਦਰਦ, ਉਲਟੀ ਹੋਣਾ ਤੇ ਹੱਡੀਆਂ ਵਿੱਚ ਅਕੜਾ ਡੇਂਗੂ ਬੁਖਾਰ ਦੇ ਲੱਛਣ ਹਨ। ਡੇਂਗੂ ਬੁਖਾਰ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਦੱਸਿਆ ਕਿ ਡੇਂਗੂ ਬੁਖਾਰ ਤੋਂ ਬਚਣ ਲਈ ਆਪਣੇ ਆਲੇ–ਦੁਆਲੇ ਤੇ ਘਰਾਂ ਵਿੱਚ ਪਾਣੀ ਨਹੀਂ ਖੜ੍ਹਨ ਦੇਣਾ ਚਾਹੀਦਾ ਅਤੇ ਆਪਣੇ ਕੂਲਰ ਤੇ ਫਰਿਜ਼ ਵੀ ਸਾਫ ਰੱਖਣੇ ਚਾਹੀਦੇ ਹਨ। ਜੇਕਰ ਕਿਸੇ ਵਿਅਕਤੀ ਵਿੱਚ ਡੇਂਗੂ ਦੇ ਲੱਛਣ ਨਜ਼ਰ ਆਉਣ ਤਾਂ ਇਸ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਚਰਨਜੀਤ ਕੌਰ, ਕਰਮਜੀਤ ਕੌਰ, ਕੁਲਵਿੰਦਰ ਸਿੰਘ, ਸਕੂਲ ਮੁਖੀ ਪਰਵਿੰਦਰ ਸਿੰਘ, ਹੇਮਾ ਗੁਪਤਾ, ਸਰੋਜ ਰਾਣੀ, ਸ਼ਰਨਜੀਤ ਕੌਰ, ਰਜਿੰਦਰ ਕੌਰ, ਸੁਨੀਤਾ ਰਾਣੀ, ਪੂਜਾ ਰਾਣੀ, ਰਜਿੰਦਰ ਕੌਰ (ਕੰਪਿ.), ਮਨਦੀਪ ਕੌਰ, ਸੁਰਿੰਦਰ ਸਿੰਘ, ਹਰਪਾਲ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

ਫੋਟੋ ਕੈਪਸ਼ਨ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਡੇਂਗੂ ਸਬੰਧੀ ਜਾਗਰੂਕ ਕਰਦੇ ਹੋਏ ਸਿਹਤ ਇੰਸਪੈਕਟਰ ਜਗਦੀਸ਼ ਸਿੰਘ ਪੱਖੋ ਅਤੇ ਹਾਜ਼ਰ ਵਿਦਿਆਰਥੀ।

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ