Friday, April 19, 2024
BREAKING NEWS
ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆਏਸੀਐਸ ਸ੍ਰੀਕਾਂਤ ਵਾਲਗਦ ਨੇ ਘਰੌਂਡਾ ਅਨਾਜ ਮੰਡੀ ਦਾ ਦੌਰਾ ਕੀਤਾਏਸੀਐਸ ਅਨੁਰਾਗ ਰਸਤੋਗੀ ਨੇ ਗੁਰੂਗ੍ਰਾਮ ਦੀਆ ਤਿੰਨ ਮੰਡੀਆਂ ਦਾ ਕੀਤਾ ਨਿਰੀਖਣਚੋਣ ਵਿਚ ਇਕ ਦਿਨ ਦੇਸ਼ ਦੇ ਨਾਂਅ ਕਰ ਚੋਣ ਦਾ ਪਰਵ ਦੇਸ਼ ਦਾ ਗਰਵ ਵਧਾਉਣ : ਅਨੁਰਾਗ ਅਗਰਵਾਲ

Religious

ਸਵਿੰਦਰ ਸਿੰਘ ਸਿਵਾ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ

March 19, 2021 08:06 PM
Jaswinder Singh

ਧਰਮਕੋਟ (ਮੋਗਾ), : ਗੁਰਦਵਾਰਾ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਦੀ ਅਹਿਮ ਮੀਟਿੰਗ ਨਗਰ ਕੌਂਸਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨਗੀ ਹੇਠ ਹੋਈ। ਇਸ ਇਸ ਅਹਿੰਮ ਮੀਟਿੰਗ ਦੌਰਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ । ਜਿਸ ਵਿਚ ਸਵਿੰਦਰ ਸਿੰਘ ਸਿਵਾ ਨੂੰ ਪ੍ਰਧਾਨ ਬਣਾਇਆ ਗਿਆ। ਇਸ ਤੋਂ ਇਲਾਵਾਂ ਸੁਖਬੀਰ ਸਿੰਘ ਸੁੱਖਾ, ਚਮਕੌਰ ਸਿੰਘ, ਕਾਕਾ ਨੂਰ, ਮਨਦੀਪ ਧਾਮੀ, ਮਾਸਟਰ ਰਫੀਕ, ਸੁੱਖਾ ਪਲੰਬਰ, ਕਮਲ ਸਿੰਘ ਸਿੱਧੂ, ਸਮੀਰ ਗਰੋਵਰ, ਸੂਬਾ ਸਿੰਘ, ਮੇਲਾ ਸਿੰਘ ਘਾਲੀ, ਸਰਬਜੀਤ ਕੌਰ, ਮੈਂਬਰ ਬਣਾਏ ਗਏ। ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਬੰਟੀ ਵੱਲੋਂ ਚੁਣੇ ਗਏ ਅਹੁਦੇਦਾਰਾਂ ਨੂੰ ਸਿਰਪਾਓ ਪਾ ਕੇ ਸਨਮਾਨਤ ਕੀਤਾ ਅਤੇ ਵਧਾਈ ਦਿੱਤੀ। ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੇ ਵਿਸ਼ਵਾਸ਼ ਦਿਵਾਇਆ ਕਿ ਉਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਹੈ। ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਮੈਂਬਰ ਨਗਰ ਕੌਂਸਲ ਸੁਖਦੇਵ ਸਿੰਘ ਸੇਰਾ, ਸੰਦੀਪ ਸੰਧੂ, ਗੀਤਾਂ ਕੰਡਿਆਰਾ, ਸਮੇਤ ਮੁੱਖ ਸਖਸੀਅਤਾਂ ਹਾਜਰ ਸਨ।

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ