Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤੀ ਲੋਕਤੰਤਰ ਦੇ ਸਮਾਜਿਕ-ਸਿਆਸੀ ਢਾਂਚੇ ਨੂੰ ਢਾਲਣ ਵਿੱਚ ਮੀਡੀਆ ਦੀ ਭੂਮਿਕਾ ਅਹਿਮ : ਹਰਪਾਲ ਸਿੰਘ ਚੀਮਾ

May 21, 2022 07:52 PM
SehajTimes

ਪਦਮਸ੍ਰੀ ਜਗਜੀਤ ਸਿੰਘ ਦਰਦੀ ਦੇ ਸਨਮਾਨ ਲਈ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਵਿੱਤ ਮੰਤਰੀ ਨੇ ਕੀਤੀ ਸ਼ਿਰਕਤ

ਐਸ.ਏ.ਐਸ.ਨਗਰ : ਪੰਜਾਬ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਸ਼ਨਿਚਰਵਾਰ ਨੂੰ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿਖੇ ਦਿਸ਼ਾ ਵੂਮੈਨ ਵੈੱਲਫੈਅਰ ਟਰੱਸਟ ਵੱਲੋਂ ਸੀਨੀਅਰ ਪੱਤਰਕਾਰ ਸ. ਜਗਜੀਤ ਸਿੰਘ ਦਰਦੀ ,ਚੇਅਰਮੈਨ ਚੜਦੀਕਲਾ ਟਾਈਮ ਟੀਵੀ ਅਤੇ ਚੜਦੀਕਲਾ ਗਰੁੱਪ ਆਫ ਨਿਊਜ਼ਪੇਪਰਜ਼ ਨੂੰ ਪਦਮ ਸ੍ਰੀ ਨਾਲ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ। 
ਇਸ ਮੌਕੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮੇਂ ਦੇ ਨਾਲ ਸਮਾਜ ਬਦਲਦਾ ਰਹਿੰਦਾ ਹੈ। ਇਸ ਸਥਿਤੀ ਵਿੱਚ ਮੀਡੀਆ ਸਮਾਜ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਅਗਵਾਈ ਕਰਦਾ ਹੈ, ਇਸੇ ਲਈ ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਵੀ ਮੰਨਿਆ ਜਾਂਦਾ ਹੈ। ਉਨਾਂ ਕਿਹਾ ਕਿ ਪ੍ਰੈਸ ਸਮਾਜ ਦਾ ਸ਼ੀਸ਼ਾ ਹੈ ਅਤੇ ਸਮਾਜ ਦੀ ਅਸਲ ਤਸਵੀਰ ਪੇਸ਼ ਕਰਨਾ ਇਸਦਾ ਫਰਜ਼ ਹੈ। ਉਨਾਂ ਕਿਹਾ ਕਿ ਮੀਡੀਆ ਨੂੰ ਸਮਾਜ ਨਾਲ ਜੋੜ ਕੇ ਆਮ ਆਦਮੀ ਦੀ ਆਵਾਜ਼ ਬਣਨਾ ਚਾਹੀਦਾ ਹੈ। ਸਾਡੇ ਦੇਸ਼ ਵਿੱਚ ਮੀਡੀਆ ਨੇ ਵੀ ਆਜ਼ਾਦੀ ਦੀ ਲੜਾਈ ਵਿੱਚ ਮੋਹਰੀ ਭੂਮਿਕਾ ਅਦਾ ਕੀਤੀ ਹੈ। ਉਨਾਂ ਕਿਹਾ ਕਿ ਮੀਡੀਆ ਹੀ ਦੇਸ਼ ਦੇ ਲੋਕਾਂ ਦੀ ਦੁਰਦਸ਼ਾ ਤੇ ਬੇਬਸੀ ਨੂੰ ਦਰਸਾਉਂਦਾ ਹੈ ਅਤੇ ਉਨਾਂ ਨੂੰ ਆਜ਼ਾਦੀ ਦੀ ਲੜਾਈ ਲਈ ਪ੍ਰੇਰਿਤ ਕਰਦਾ ਹੈ। ਉਨਾਂ ਕਿਹਾ ਕਿ ਮੀਡੀਆ ਦੀ ਭੂਮਿਕਾ ਸਾਡੇ ਸਮਾਜ ਵਿੱਚ ਵੱਧ ਰਹੇ ਅਪਰਾਧਾਂ ਦੇ ਮੱਦੇਨਜ਼ਰ ਹੋਰ ਸਮਝਦਾਰੀ ਅਤੇ ਲਗਨ ਨਾਲ ਕੰਮ ਕਰਨਾ ਹੈ।
ਇਸ ਮੌਕੇ ਮੰਤਰੀ ਨਾਲ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਵਿਧਾਇਕ ਡੇਰਾਬਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ ਅਤੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਹਾਜ਼ਰ ਸਨ।
  
 
   ਇਸ ਮੌਕੇ ਸੀਨੀਅਰ ਜਰਨਲਿਸਟ ਸ੍ਰੀ ਜਗਜੀਤ ਸਿੰਘ ਦਰਦੀ ਦੇ ਜੀਵਨ ਅਤੇ ਸੰਘਰਸ਼ ਬਾਰੇ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਸ੍ਰੀ ਦਰਦੀ ਨੇ ਪੱਤਰਕਾਰੀ ਵਿੱਚ ਆਪਣਾ ਤਜਰਬਾ ਵੀ ਸਾਂਝਾ ਕੀਤਾ।    

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ