Friday, November 21, 2025

Chandigarh

5ਵਾਂ ਪੰਜਾਬ ਤਾਇਕਵਾਂਡੋ ਕੱਪ ਦਾ ਆਗਾਜ਼

May 24, 2022 10:12 AM
SehajTimes

ਪਟਿਆਲਾ : ਦਾ ਮਿਲੇਨੀਅਮ ਸਕੂਲ ਪਟਿਆਲਾ ਪੰਜਵਾ ਪੰਜਾਬ ਤਾਇਕਵਾਡੋਂ ਕੱਪ ਦਾ ਆਗਾਜ਼ ਕੀਤਾ ਗਿਆ। ਇਹ ਮੁਕਾਬਲੇ ਪਟਿਆਲਾ ਤਾਇਕਵਾਂਡੋ ਇੰਸਚੀਟਿਊਟ ਦੇ ਡਾਇਰੈਕਟਰ ਕੋਚ ਸਤਵਿੰਦਰ ਦੀ ਨਿਗਰਾਨੀ ਹੇਠ ਕਰਵਾਏ ਗਏ। ਜਿਸ ਵਿੱਚ ਤਕਰੀਬਨ 350 ਖਿਡਾਰੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੁਕਾਬਲੇ ਦੇ ਉਦਘਾਟਨ ਸਮਾਰੋਹ ਮੌਕੇ ਤੇ ਡਾ ਦਲਬੀਰ ਸਿੰਘ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਪਟਿਆਲਾ ਅਤੇ ਸਕੂਲ ਪ੍ਰਿੰਸੀਪਲ ਵਿਨੀਤਾ ਰਾਜਪੂਤ ਵਿਸ਼ੇਸ਼ ਤੌਰ ਤੇ ਪੁੱਜੇ। ਇਸ ਮੁਕਾਬਲੇ ਵਿੱਚ ਕੈਂਟਲ ਸਕੂਲਮਿਲੇਨੀਅਮ ਵਰਲਡ ਸਕੂਲ ਸਮਾਣਾਬਰੇਨਵੁੱਡ ਸਕੂਲਅਗਰਸੈਨ ਸਕੂਲ ਸਮਾਣਾਪਲੇਅ^ਵੇ ਸੀਨੀਅਰ ਸੈਕੰਡਰੀ ਸਕੂਲ ਪਟਿਆਲਾਸੈਂਟ ਜੈਵੀਅਰ  ਸਕੂਲਨਿਊ ਦਿੱਲੀ ਪਬਲਿਕ ਸਕੂਲਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਸ਼ੁਸ਼ੀਲਾ ਦੇਵੀਲਾਅਰਸ ਗਲੋਬਲ ਸਕੂਲਰਿਆਨ ਇੰਟਰਨੈਸ਼ਨਲ ਸਕੂਲਅਵਰ ਲੇਡੀ ਆਫ ਫਾਤਿਮਾ ਅਸਰਪੁਰਬੇਸਿਕ ਸਿਕਸ਼ਾ ਕੇਂਦਰ ਸਕੂਲਸੈਂਟ ਮੈਰੀ ਸਕੂਲਬੁੱਢਾ ਦਲ ਪਬਲਿਕ ਸਕੂਲ ਅਤੇ ਮੇਜ਼ਬਾਨ ਦਾ ਮਿਲੇਨੀਅਮ ਸਕੂਲ ਦੇ ਖਿਡਾਰੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੌਕੇ ਡਾ ਦਲਬੀਰ ਨੇ ਕਿਹਾ ਖਿਡਾਰੀਆਂ ਨੂੰ ਖੇਡ ਅਤੇ ਮੈਦਾਨ ਨਾਲ ਜੁੜੇ ਰਹਿਣਾ ਚਾਹੀਦਾ ਹੈ ਤਾਂ ਜ਼ੋ ਖਿਡਾਰੀ ਸ਼ਰੀਰਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕੇ। ਇਸ ਮੌਕੇ ਵਿਨੀਤਾ ਰਾਜਪੂਤ ਨੇ ਵੀ ਵਿਸ਼ੇਸ਼ ਤੌਰ ਤੇ ਕਿਹਾ ਕਿ ਨਵੀ ਪਨੀਰੀ ਦੇ ਬੱਚਿਆਂ ਨੂੰ ਮੁਬਾਇਲ ਦੀ ਵਾਧੂ ਵਰਤੋਂ ਛੱਡ ਚੰਗੀਆਂ ਅਤੇ ਸ਼ਰੀਰਕ ਖੇਡਾ ਨਾਲ ਜੁੜਣਾ ਚਾਹੀਦਾ ਹੈ। ਇਸ ਮੌਕੇ ਸੁਰਿੰਦਰਪਾਲ ਸਿੰਘਅਰਵਿੰਦਰ ਸਿੰੰਘਇੰਜ ਰੋਹਿਤਡਾ ਸਚਿਨਗੁਰਜੀਤ ਗੋਰਾਇਆਹਰਜੀਤ ਸਿੰਘਅੰਕਿਤਾਹਿਮਾਸ਼ੀਮੁਸਕਾਣਸਿਮਰਨਅਤੇ ਹੋਰ ਖੇਡ ਪ੍ਰੇਮੀ ਹਾਜ਼ਿਰ ਰਹੇ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਮੁੱਖ ਸਕੱਤਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰੀਆਂ ਮੁਕੰਮਲ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ : ਮੁੱਖ ਸਕੱਤਰ

ਮੁੱਖ ਮੰਤਰੀ ਨੇ ਸੂਬੇ ਵਿੱਚ ਨਿਵੇਸ਼ ਲਈ ਜਾਪਾਨ ਦੀ ਬਹੁ-ਰਾਸ਼ਟਰੀ ਕੰਪਨੀ ਨੂੰ ਪੂਰੇ ਸਮਰਥਨ ਅਤੇ ਸਹਿਯੋਗ ਦਾ ਦਿੱਤਾ ਭਰੋਸਾ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ, ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ