Sunday, May 05, 2024

Chandigarh

ਜਿਲ੍ਹੇ ਦੇ ਈਕੋ ਕਲੱਬਾਂ ਨੇ ਵਰਚੂਅਲ ਸਮਾਗਮ ਦੌਰਾਨ ਵਾਤਾਰਵਣ ਦੀ ਸੰਭਾਲ ਲਈ ਕੀਤਾ ਹਰਿਆਵਲ ਦਾ ਪ੍ਰਣ

May 31, 2022 09:17 AM
SehajTimes
  • ਸੰਗਰੂਰ : ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ ਚੰਡੀਗੜ੍ਹ ਕਰਵਾਏ ਗਏ ਵਰਚੂਅਲ ਗਰੀਨ ਪਲੈਜ ਸਮਾਗਮ ਦੌਰਾਨ ਜਿਲ੍ਹਾ ਸੰਗਰੂਰ ਦੇ ਈਕੋ ਕਲੱਬਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਕੁਲਤਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾਅੰਮ੍ਰਿਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਈਕੋ ਕਲੱਬਾਂ ਦੇ ਜਿਲ੍ਹਾ ਕੋਆਰਡੀਨੇਟਰ ਡਾ. ਪਰਮਿੰਦਰ ਸਿੰਘ ਦੇਹੜ (ਹੈੱਡ ਮਾਸਟਰ ਸਰਕਾਰੀ ਹਾਈ ਸਕੂਲ ਕਮਾਲਪੁਰਤੇ ਸਹਾਇਕ ਜਿਲ੍ਹਾ ਕੁਆਰਡੀਨੇਟਰ ਜਸਵਿੰਦਰ ਸਿੰਘ ਦੀ ਦੇਖਰੇਖ ਵਿੱਚ ਆਨ ਲਾਈਨ ਸ਼ਮੂਲੀਅਤ ਕਰਕੇ ਵਾਤਾਵਰਨ ਦੀ ਸੰਭਾਲ ਲਈ ਹਰਿਆਵਲ ਦਾ ਪ੍ਰਣ ਲਿ ਡਾਪਰਮਿੰਦਰ ਸਿੰਘ ਦੇਹੜ ਨੇ ਦੱਸਿਆ ਕਿ ਇਸ ਵਰਚੂਅਲ ਸਮਾਗਮ ਵਿੱਚ ਜਿਲ੍ਹੇ ਦੇ 135 ਤੋਂ ਜਿਆਦਾ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਉਹਨਾਂ ਨੇ ਕਿਹਾ ਕਿ ਇਸ ਸਾਲ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੇ ਕੈਨੇਡਾ ਦੇ ਕੌਂਸਲੇਟ ਜਨਰਲਚੰਡੀਗੜ੍ਹ ਨਾਲ ਮਿਲ ਕੇ ਰਾਜ ਦੇ ਸਕੂਲ ਅਤੇ ਕਾਲਜ ਈਕੋ-ਕਲੱਬਾਂ ਨੂੰ ਵਿਸ਼ਵ ਵਾਤਾਵਰਣ ਦਿਵਸ  ਮਨਾਉਣ ਲਈ ਵਾਤਾਵਰਣ ਨਾਲ ਸਬੰਧਤ ਵੱਖਵੱਖ ਗਤੀਵਿਧੀਆਂ ਸਾਂਝੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ ਇਹਨਾਂ ਗਤੀਵਿਧੀਆਂ ਵਿੱਚ ਸਕੂਲਕਾਲਜ ਅਤੇ ਯੂਨੀਵਰਸਿਟੀ ਪੱਧਰ 'ਤੇ ਪੋਸਟਰ ਮੇਕਿੰਗਸਲੋਗਨ ਰਾਈਟਿੰਗਵੇਸਟ ਟੂ ਵੈਲਥਨਿਬੰਧ ਲੇਖਣਕੁਇਜ਼ਬਿਗ ਟ੍ਰੀ ਚੈਲੇਂਜ ਅਤੇ ਵੀਡੀਓ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ ਡਾਦੇਹੜ ਨੇ ਇਸ ਸਮਾਗਮ ਨੂੰ ਸਫਲਤਾ ਪੂਰਵਕ ਕਰਵਾਉਣ ਵਿੱਚ ਸਹਿਯੋਗ ਦੇਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਕੁਲਤਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾਅੰਮ੍ਰਿਤਪਾਲ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਇਸ ਮੌਕੇ ਕਰਵਾਏ ਗਏ ਵਰਚੂਅਲ ਸਮਾਗਮ ਵਿੱਚ ਕੰਪਿਊਟਰ ਫੈਕਲਟੀ ਰਵਿੰਦਰਪਾਲ ਸਿੰਘ ਸਰਕਾਰੀ ਹਾਈ ਸਕੂਲ ਕਮਾਲਪੁਰ ਨੇ ਟੈਕਨੀਕਲ ਕੁਆਰਡੀਨੇਟਰ ਵਜੋਂ ਸਹਿਯੋਗ ਦਿੱਤਾ ਇਸ ਵਰਚੂਅਲ ਸਮਾਗਮ ਦੌਰਾਨ ਵੱਖਵੱਖ ਸਕੂਲਾਂ ਦੇ ਈਕੋ ਕਲੱਬ ਇੰਚਾਰਜ਼ਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕਰਕੇ ਵਾਤਾਵਰਣ ਨੂੰ ਹਰਿਆਵਲ ਭਰਭੂਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਅਹਿਦ ਲਿਆ

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ