Monday, August 04, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Chandigarh

ਜ਼ਿਮਨੀ ਚੋਣ: ਉਮੀਦਵਾਰਾਂ ਦੇ ਚੋਣ ਖਰਚ ’ਤੇ ਨਜ਼ਰ ਰੱਖੇਗੀ ਐਮਸੀਐਮਸੀ

June 04, 2022 09:36 AM
SehajTimes

ਬਰਨਾਲਾ : ਸੰਗਰੂਰ ਜ਼ਿਮਨੀ ਚੋਣ ਦੇ ਚੋਣ ਅਮਲ ਦੌਰਾਨ ਉਮੀਦਵਾਰਾਂ ਵੱਲੋਂ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ਦੇ ਕੰਟੈਂਟ ਅਤੇ ਇਸ਼ਤਿਹਾਰਬਾਜ਼ੀ ਦੇ ਚੋਣ ਖਰਚ ’ਤੇ ਨਿਗਰਾਨੀ ਰੱਖਣ ਲਈ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਦੇ ਨਿਰਦੇਸ਼ਾਂ ਅਨੁਸਾਰ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕੀਤੀ ਗਈ ਹੈ, ਜਿਸ ਨੂੰ ਅੱਜ ਮਾਸਟਰ ਟ੍ਰੇਨਰਾਂ ਵੱਲੋਂ ਸਿਖਲਾਈ ਦਿੱਤੀ ਗਈ।  
  ਇਸ ਮੌਕੇ ਮਾਸਟਰ ਟ੍ਰੇਨਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ.ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ, ਬਲਕ ਸੁਨੇਹੇ ਆਦਿ ਸ਼ਾਮਿਲ ਹਨ, ਵਿਚ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ਉਤੇ ਕੀਤੇ ਜਾਣ ਵਾਲੇ ਖਰਚ ਉਤੇ ਕਮੇਟੀ ਵੱਲੋਂ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਸਥਾਨਕ ਪੱਧਰ ’ਤੇ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀ ਨੂੰ ਜਾਣਕਾਰੀ ਦਿੱਤੀ ਜਾਵੇ। ਉਨਾਂ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਅਤੇ ਈ-ਪੇਪਰ ਵਿਚ ਇਸ਼ਤਿਹਾਬਾਜ਼ੀ ਲਈ ਦੋ ਦਿਨ ਅਗਾਊਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਚੋਣਾਂ ਤੋਂ ਦੋ ਦਿਨ ਪਹਿਲਾਂ ਪਿ੍ਰੰਟ ਮੀਡੀਆ ਵਿਚ ਲੱਗਣ ਵਾਲੇ ਇਸ਼ਤਿਹਾਰ ਵੀ ਉਕਤ ਕਮੇਟੀ ਤੋਂ ਪ੍ਰਵਾਨ ਕਰਵਾਉਣੇ ਜ਼ਰੂਰੀ ਹਨ।
  ਮਾਸਟਰ ਟ੍ਰੇਨਰ ਰਾਕੇਸ਼ ਕੁਮਾਰ ਅਤੇ ਸੰਜੈ ਸਿੰਗਲਾ ਨੇ ਦੱਸਿਆ ਕਿ ਮੁੱਖ ਦੀ ਖ਼ਬਰ, ਬਲਕ ਸੁਨੇਹੇ ਅਤੇ ਸੋਸ਼ਲ ਮੀਡੀਆ ’ਤੇ ਵੀ ਨਜ਼ਰ ਰੱਖੀ ਜਾਵੇ।

Have something to say? Post your comment

 

More in Chandigarh

ਸੰਸਦ ਭਾਈ ਅਮ੍ਰਿੰਤਪਾਲ ਸਿੰਘ ਦੇ ਮਾਤਾ ਪਿਤਾ ਦਾ ਮਾਜਰੀ ਵਿਖੇ ਸਨਮਾਨ 

ਕੁਰਾਲੀ ਦੇ ਪ੍ਰਾਚੀਨ ਡੇਰਾ ਗੁਸਾਈਆਣਾ ਦੇ ਪ੍ਰਸਿੱਧ ਸਲਾਨਾ ਮੇਲੇ ਦਾ ਪੋਸਟਰ ਰੀਲੀਜ਼ 

'ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ 'ਤੇ ਛਾਪੇਮਾਰੀ :116 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

ਕੈਬੀਨਟ ਮੰਤਰੀ ਹਰਦੀਪ ਮੁੰਡੀਆ ਨੇ ਫੇਸ 11 ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਜ਼ਿਲ੍ਹੇ ਦੇ ਕਿਸਾਨਾਂ ਲਈ ਪੀ.ਐਮ ਕਿਸਾਨ ਸਨਮਾਨ ਨਿਧੀ ਦੀ 20ਵੀਂ ਕਿਸ਼ਤ ਜਾਰੀ

ਮੋਹਾਲੀ ਪ੍ਰਸ਼ਾਸਨ ਨੇ ਸਵੇਰ ਅਤੇ ਸ਼ਾਮ ਦੇ ਚੋਣਵੇਂ ਸਮੇਂ ਦੌਰਾਨ ਏਅਰਪੋਰਟ ਰੋਡ (ਪੀਆਰ-7) 'ਤੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤੱਕ ਭਾਰੀ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ 'ਚ ਕੀਤਾ ਵਾਧਾ

ਪ੍ਰਾਪਰਟੀ ਟੈਕਸ ਲਈ ਇੱਕ-ਮੁਸ਼ਤ ਨਿਪਟਾਰਾ ਯੋਜਨਾ 15 ਅਗਸਤ ਤੱਕ ਵਧਾਈ ਗਈ

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਕੀਤੀ ਤਲਾਸ਼ੀ