Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

“ਸਵੱਛ ਵਾਤਾਵਰਣ ਅਤੇ ਮਜ਼ਬੂਤ ਲੋਕਤੰਤਰ ਵੱਲ’’ ਵਿਸ਼ੇ ਵਾਤਾਵਰਣ ਦਿਵਸ ਮਨਾਇਆ

June 07, 2022 09:24 AM
SehajTimes

ਬਰਨਾਲਾ : ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਾਇਰ ਦੀ ਅਗਵਾਈ ਹੇਠ ਸਵੀਪ ਸੈੱਲ ਅਤੇ ਵਣ ਮੰਡਲ ਵਿਸਥਾਰ ਦੇ ਸਹਿਯੋਗ ਨਾਲ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਮਜ਼ਬੂਤ ਲੋਕਤੰਤਰ ਵਿੱਚ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ “ਸਵੱਛ ਵਾਤਾਵਰਣ ਅਤੇ ਮਜ਼ਬੂਤ ਲੋਕਤੰਤਰ ਵੱਲ’’  ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।
ਇਸ ਦੌਰਾਨ ਵਣ ਮੰਡਲ ਵਿਸਥਾਰ ਬਠਿੰਡਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਮਨਦੀਪ ਸਿੰਘ ਢਿੱਲੋਂ ਵਣ ਰੇਂਜ਼ ਅਫਸਰ ਵੱਲੋਂ ਵਾਤਾਵਰਣ ਨੂੰ ਬਚਾਉਣ ਸੰਬੰਧੀ ਦਰੱਖਤਾਂ ਦੀ ਮਹੱਤਤਾ ਅਤੇ ਪੌਦਿਆਂ ਦੇ ਔਸ਼ਧੀ ਗੁਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
 ਇਸ ਦੌਰਾਨ ਸ੍ਰੀ ਗੁਰਲਾਭ ਸਿੰਘ, ਸ੍ਰੀ ਸੁਖਪਾਲ ਸਿੰਘ ਸਮਰਾ, ਸ੍ਰੀ ਮੋਹਨ ਸਿੰਘ ਆਦਿ ਪਿੰਡ ਪੱਖੋ ਕਲਾਂ ਦੇ ਪਤਵੰਤਿਆਂ ਨੇ ਹਿੱਸਾ ਲਿਆ। ਸਟੇਜ ਸੰਚਾਲਨ ਅੰਮਿ੍ਰਤਪਾਲ ਸਿੰਘ ਲੈਕਚਰਾਰ ਨੇ ਕੀਤਾ। ਸਕੂਲ ਪਿ੍ਰੰਸੀਪਲ ਮੇਜਰ ਸਿੰਘ ਨੇ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਭ ਨੂੰ ਵੋਟ ਦੇ ਹੱਕ ਦੇ ਇਸਤੇਮਾਲ ਦਾ ਸੱਦਾ ਦਿੱਤਾ। ਇਸ ਮੌਕੇ ਜ਼ਿਲਾ ਸਵੀਪ ਸੈੱਲ ਬਰਨਾਲਾ ਵਲੋਂ ਪ੍ਰੋ. ਲਵਪ੍ਰੀਤ ਸਿੰਘ ਨੇ ਹਿੱਸਾ ਲਿਆ। ਇਸ ਮੌਕੇ ਵਣ ਵਿਭਾਗ ਤੋਂ ਕੁਲਵੀਰ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ