Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੁੱਖ ਮੰਤਰੀ ਦੇ ਐਲਾਨ ਨਾਲ ਪਟਿਆਲਾ ਤੋਂ ਵੀ ਨਵੀਂ ਦਿੱਲੀ ਹਵਾਈ ਅੱਡੇ ਤੱਕ ਰੋਜ਼ਾਨਾ ਜਾਣਗੀਆਂ ਦੋ ਸੁਪਰ ਲਗਜ਼ਰੀ ਬੱਸਾਂ-ਪੂਨਮਦੀਪ ਕੌਰ

June 11, 2022 09:36 AM
SehajTimes

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੀਤੇ ਐਲਾਨ ਨਾਲ ਪੀ.ਆਰ.ਟੀ.ਸੀ. ਪਟਿਆਲਾ ਤੋਂ ਵੀ 15 ਜੂਨ ਨੂੰ ਦੋ ਸੁਪਰ ਲਗਜ਼ਰੀ ਵੋਲਵੋ ਬੱਸਾਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਰਵਾਨਾ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਪੂਨਮਦੀਪ ਕੌਰ ਨੇ ਦਿੰਦਿਆਂ ਦੱਸਿਆ ਕਿ ਇਸ ਬੱਸ ਦਾ ਕਿਰਾਇਆ 835 ਰੁਪਏ ਹੋਵੇਗਾ ਤੇ ਇਸ ਦੀ ਬੂਕਿੰਗ ਆਨਲਾਈਨ ਹੋਵੇਗੀ।
ਐਮ.ਡੀ. ਪੀ.ਆਰ.ਟੀ.ਸੀ. ਨੇ ਦੱਸਿਆ ਕਿ ਪਟਿਆਲਾ ਬੱਸ ਅੱਡੇ ਤੋਂ 15 ਜੂਨ ਨੂੰ ਦੁਪਹਿਰ 12.40 ਵਜੇ ਪਹਿਲੀ ਬੱਸ ਰਵਾਨਾ ਹੋਵੇਗੀ ਜੋ ਕਿ ਨਵੀਂ ਦਿੱਲੀ ਹਵਾਈ ਅੱਡੇ 'ਤੇ ਸ਼ਾਮ 06.40 ਵਜੇ ਪੁੱਜ ਜਾਵੇਗੀ ਜੋ ਕਿ ਵਾਪਸੀ ਲਈ ਉੱਥੋਂ ਸਵੇਰੇ 01.30 ਵਜੇ ਪਟਿਆਲਾ ਲਈ ਚੱਲੇਗੀ।
ਪੂਨਮਦੀਪ ਕੌਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਦੂਜੀ ਬੱਸ ਸ਼ਾਮ 04.00 ਵਜੇ ਪਟਿਆਲਾ ਤੋਂ ਚੱਲੇਗੀ ਅਤੇ ਰਾਤ 10.00 ਵਜੇ ਨਵੀਂ ਦਿੱਲੀ ਹਵਾਈ ਅੱਡੇ 'ਤੇ ਪੁੱਜੇਗੀ ਅਤੇ ਇਹ ਬੱਸ ਸਵੇਰੇ ਉੱਥੋਂ 06.00 ਹਵਾਈ ਅੱਡੇ ਤੋਂ ਵਾਪਸੀ ਲਈ ਰਵਾਨਾ ਹੋਵੇਗੀ।
ਪੂਨਮਦੀਪ ਕੌਰ ਨੇ ਦੱਸਿਆ ਕਿ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੀਆਂ ਇਨ੍ਹਾਂ ਬੱਸਾਂ ਦੀ ਬੁਕਿੰਗ ਪੈਪਸੂਆਨਲਾਈਨ ਡਾਟ ਕਾਮ ਵੈੱਬਸਾਈਟ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ, ਜਿੱਥੇ ਕਿ ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਉਪਲਬਧ ਹੋਵੇਗੀ।
ਐਮ.ਡੀ. ਨੇ ਕਿਹਾ ਕਿ ਇਸ ਨਾਲ ਹਵਾਈ ਅੱਡੇ ਲਈ ਜਾਣ ਵਾਲੇ ਐਨ.ਆਰ.ਆਈਜ਼ ਤੇ ਪਟਿਆਲਾ ਜ਼ਿਲ੍ਹੇ ਦੇ ਨਿਵਾਸੀਆਂ ਸਮੇਤ ਹੋਰਨਾਂ ਜ਼ਿਲ੍ਹਿਆਂ ਦੇ ਯਾਤਰੀਆਂ ਨੂੰ ਵੱਡੀ ਰਾਹਤ ਪ੍ਰਦਾਨ ਹੋਈ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀਆਂ ਲਈ ਵੀ ਇਹ ਸਹੂਲਤ ਇੱਕ ਵਰਦਾਨ ਸਾਬਤ ਹੋਵੇਗੀ, ਕਿਉਂਕਿ ਉਹ ਆਪਣੀ ਬੱਸ ਦੀ ਟਿਕਟ ਵਿਦੇਸ਼ ਬੈਠੇ ਹੀ ਬੁੱਕ ਕਰ ਸਕਣਗੇ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ