Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

21 ਤੋਂ 23 ਜੂਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 26 ਜੂਨ ਨੂੰ ਡਰਾਈ ਡੇਅ ਐਲਾਨਿਆ

June 13, 2022 09:49 AM
SehajTimes
ਬਰਨਾਲਾ : ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ  ਦੇ ਦਿਸ਼ਾ-ਨਿਰਦੇਸਾਂ ਤਹਿਤ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ-2022 ਮਿਤੀ 23 ਜੂਨ ਨੂੰ ਹੋਣ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ ਮਿਤੀ 26 ਜੂਨ ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਿਤੀ 21 ਜੂਨ ਤੋਂ 23 ਜੂਨ 2022  ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ ਮਿਤੀ 26 ਜੂਨ 2022 ਨੂੰ ਡਰਾਈ ਡੇਅ ਐਲਾਨਿਆ ਗਿਆ ਹੈ।
 ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਮਿਤੀ 21 ਜੂਨ 2022 ਨੂੰ ਸ਼ਾਮ 6 ਵਜੇ ਤੋਂ 23 ਜੂਨ 2022 ਨੂੰ ਚੋਣਾਂ ਮੁਕੰਮਲ ਹੋਣ ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਮਿਤੀ 26 ਜੂਨ 2022 ਨੂੰ ਡਰਾਈ ਡੇਅ ਐਲਾਨਦੇ ਹੋਏ ਕਿਸੇ ਵੀ ਪ੍ਰਕਾਰ ਦੇ ਨਸ਼ੀਲੇ ਪਦਾਰਥ ਵੇਚਣ, ਸ਼ਰਾਬ ਸਟੋਰ ਕਰਨ ਤੇ ਵੇਚਣ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਗਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜ਼ਤ ਹੈ ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ।

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ