Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿੰਦਗੀ ਬਚਾਉਣ 'ਚ ਖੂਨਦਾਨੀਆਂ ਦਾ ਅਹਿਮ ਯੋਗਦਾਨ: ਸਿਵਲ ਸਰਜਨ

June 15, 2022 09:51 AM
SehajTimes

ਬਰਨਾਲਾ : ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸੰਤ ਨਿਰੰਕਾਰੀ ਮਿਸ਼ਨ ਦੇ ਸਹਿਯੋਗ ਨਾਲ ਸੰਤ ਨਿਰੰਕਾਰੀ ਭਵਨ ਵਿਖੇ ਵਿਸ਼ਵ ਖੂਨਦਾਨੀ ਦਿਵਸ ਦੀ ਸ਼ੁਰੂਆਤ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਖੂਨਦਾਨ ਕਰਕੇ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਔਲਖ ਨੇ ਕਿਹਾ ਕਿ ਖੂਨਦਾਨ ਮਹਾਂ ਦਾਨ ਹੈ । ਖੂਨਦਾਨ ਕਰਕੇ ਅਸੀਂ ਸੜਕੀ ਹਾਦਸੇ, ਐਮਰਜੈਂਸੀ ਸਮੇਂ, ਗੰਭੀਰ ਬਿਮਾਰੀਆਂ, ਗਰਭਵਤੀ ਔਰਤਾਂ 'ਚ ਜਣੇਪੇ ਸਮੇਂ ਖੂਨ ਦੀ ਘਾਟ ਸਮੇਂ ਕੀਮਤੀ ਜਾਨਾਂ ਬਚਾਅ ਸਕਦੇ ਹਾਂ। ਇਸ ਸਮੇਂ ਡਾ. ਵੀ ਸੀ ਲੂਥਰਾ ਜ਼ੋਨਲ ਇੰਚਾਰਜ ਅਤੇ ਜੀਵਨ ਕੁਮਾਰ ਬਰਨਾਲਾ ਵੱਲੋਂ ਸਭ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਖੂਨਦਾਨ ਕਰਨ ਵਾਲਿਆਂ ਦਾ ਸਿਵਲ ਸਰਜਨ ਡਾ. ਔਲਖ ਦੇ ਸਹਿਯੋਗ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ  ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਹਰ ਸਾਲ 14 ਜੂਨ ਨੂੰ ਖੂਨਦਾਨੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਮੇਂ ਸਮੂਹ ਹਾਜ਼ਰੀਨ ਵੱਲੋਂ ਪ੍ਰਣ ਕੀਤਾ ਗਿਆ ਕਿ ਉਹ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਗੇ।
  ਇਸ ਸਮੇਂ ਬਲੱਡ ਬੈਂਕ ਬਰਨਾਲਾ ਲਈ ਖੂਨਦਾਨੀਆਂ ਵੱਲੋਂ 101 ਯੂਨਿਟ ਖੂਨਦਾਨ ਕੀਤਾ ਗਿਆ । ਇਸ ਸਮੇਂ ਹੋਰਨਾਂ ਤੋਂ ਇਲਾਵਾ  ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਵੀ ਹਾਜ਼ਰ ਸੀ।

 
 

Have something to say? Post your comment

 

More in Chandigarh

ਸਮਾਧਾਨ ਸਮਾਰੋਹ 2026 ਭਾਰਤ ਦੀ ਸੁਪਰੀਮ ਕੋਰਟ 'ਚ ਵਿਸ਼ੇਸ਼ ਲੋਕ ਅਦਾਲਤ 23 ਅਗਸਤ 2026 ਤੱਕ ਚੱਲੇਗੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ*

ਮਾਣਕਪੁਰ ਸ਼ਰੀਫ ਦੇ ਸਾਲਾਨਾ ਮੇਲੇ ਦੌਰਾਨ ਕਾਂਗਰਸੀ ਆਗੂ ਪਡਿਆਲਾ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਅੰਡਰ-15 ਅਤੇ ਅੰਡਰ-19 ਕੁੜੀਆਂ ਦੇ ਟ੍ਰਾਇਲ ਸ਼ਨੀਵਾਰ ਨੂੰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਨੇ 33ਵੀਂ ਅਤੇ 34ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ

ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ...... ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੇ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ