Thursday, March 19, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪੋਸ਼ਣ ਪੰਦਰਵਾੜੇ ਅਧੀਨ ਜਾਗਰੂਕਤਾ ਗਤੀਵਿਧੀਆਂ

March 21, 2021 12:18 PM
SehajTimes

ਸਹਿਣਾ/ਬਰਨਾਲਾ : ਪੋਸ਼ਣ ਅਭਿਆਨ ਜਨ ਅੰਦੋਲਨ ਤਹਿਤ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਸਿਹਤ ਅਤੇ ਪੋਸ਼ਣ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪੋਸ਼ਣ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਜ਼ਿਲਾ ਬਰਨਾਲਾ ਵਿਚ ਵੀ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਦਿਤਯ ਡੇਚਲਵਾਲ ਦੀ ਅਗਵਾਈ ਹੇਠ ਗਤੀਵਿਧੀਆਂ ਜਾਰੀ ਹਨ।  

ਇਹ ਖ਼ਬਰ ਵੀ ਪੜ੍ਹੋ : 24 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ: ਡਿਪਟੀ ਕਮਿਸ਼ਨਰ
ਇਸ ਅਧੀਨ ਸੈਲਫ ਹੈਲਪ ਗਰੁੱਪਾਂ ਰਾਹੀਂ ਪਿੰਡਾਂ ਦੀਆਂ ਔਰਤਾਂ ਨੂੰ ਸਹੀ ਪੋਸ਼ਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਐਨਆਰਐਲਐਮ ਕਲੱਸਟਰ ਕੋਆਰਡੀਨੇਟਰ ਪਿ੍ਰਆ ਗੁਪਤਾ ਨੇ ਦੱਸਿਆ ਕਿ ਸਹਿਣਾ ਦੇ ਵੱਖ ਵੱਖ ਪਿੰਡਾਂ ਵਿੱਚ ਔਰਤਾਂ ਨੁੂੰ ਪੌਸ਼ਟਿਕ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ।  ਇਸ ਤੋਂ ਇਲਾਵਾ ਪੌਦੇ ਲਗਾਉਣ, ਯੋਗਾ ਤੇ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਦੱਸਿਆ ਕਿ ਸਹੀ ਪੋਸ਼ਣ ਬਾਰੇ ਜੋਧਪੁਰ, ਤਲਵੰਡੀ, ਮੌੜ ਨਾਭਾ, ਟੱਲੇਵਾਲ ਪਿੰਡਾਂ ਵਿਚ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ।

Have something to say? Post your comment