Monday, May 11, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

'ਖੂਨਦਾਨ ਸਹੁੰ ਚੁੱਕ ਸਮਾਗਮ ਕਮ ਜਾਗਰੂਕ ਰੈਲੀ' ਦਾ ਆਯੋਜਨ ਕੀਤਾ

June 15, 2022 10:28 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਐਨ.ਐੱਸ.ਐੱਸ ਵਿਭਾਗ ਵੱਲੋਂ 'ਕੌਮਾਂਤਰੀ ਖੂਨਦਾਨ ਦਿਹਾੜਾ' 2022 ਮਨਾਉਂਦੇ ਹੋਏ 'ਖੂਨਦਾਨ ਸਹੁੰ ਚੁੱਕ ਸਮਾਗਮ ਕਮ ਜਾਗਰੂਕ ਰੈਲੀ' ਦਾ ਆਯੋਜਨ ਕੀਤਾ ਗਿਆ। ਇਹ ਸਹੁੰ ਚੁੱਕ ਸਮਾਗਮ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਕਰਵਾਇਆ ਗਿਆ ਜਿਸ ਵਿਚ ਲਗਭਗ 300 ਦੇ ਕਰੀਬ ਐਨ.ਐਸ.ਐਸ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਭਾਗ ਲੈਂਦੇ ਹੋਏ ਖੂਨਦਾਨ ਕਰਨ ਲਈ ਸਹੁੰ ਚੁੱਕੀ ਕਿ ਉਹ ਹਮੇਸ਼ਾ ਖੂਨਦਾਨ ਕਰਦੇ ਰਹਿਣਗੇ ਅਤੇ ਆਪਣੇ ਆਪ ਦੀ 'ਬਲੱਡ ਡੋਨਰ' ਦੇ ਤੌਰ ਉੱਤੇ ਰਜਿਸਟ੍ਰੇਸ਼ਨ ਵੀ ਕਰਵਾਉਣਗੇ। ਕਿਸੇ ਨੂੰ ਵੀ ਖ਼ੂਨ ਦੀ ਕਮੀ ਕਾਰਨ ਮਰਨ ਨਹੀ ਦੇਣਗੇ।
 ਵਾਈਸ-ਚਾਂਸਲਰ ਪ੍ਰੋ. ਅਰਵਿੰਦ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ  ਅਗਵਾਈ ਵਿਚ ਐਨ.ਐੱਸ.ਐੱਸ ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਵੱਲੋਂ ਇਹ ਪ੍ਰੋਗਰਾਮ ਆਪਣੇ ਐਨ.ਐੱਸ.ਐੱਸ ਦੇ ਯੂਨੀਵਰਸਿਟੀ ਯੂਨਿਟ ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਜਰਨੈਲ ਸਿੰਘ, ਡਾ. ਸੰਦੀਪ ਸਿੰਘ ਅਤੇ ਡਾ. ਕਿਰਨ ਦੇ ਸਹਿਯੋਗ ਨਾਲ਼ ਆਯੋਜਿਤ ਕਰਵਾਇਆ ਗਿਆ।

Have something to say? Post your comment

 

More in Chandigarh

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਮਾਤ੍ਰਤਵ ਦਿਵਸ

ਸਕਾਈ ਸਿਟੀ ਵਾਰੀਅਰਜ਼ ਤੀਜੇ ਮੁਸਾਫਿਰ ਹਾਲੀਡੇ ਕੱਪ ਵਿੱਚ ਜੇਤੂ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੀ .ਐਚ.ਸੀ ਘੜੂੰਆਂ ਵਿਖੇ ਕਵਾਲਟੀ ਅਸ਼ੋਰੈਂਸ ਪ੍ਰਮਾਣਿਤ ਸਿਹਤ ਕੇਂਦਰਾਂ ਅਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਮੋਰਾਂਵਾਲੀ ਵਿੱਚ ਸੜਕ ਦਾ ਉਦਘਾਟਨ, ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ