Monday, March 23, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ

June 16, 2022 10:12 AM
SehajTimes
ਬਰਨਾਲਾ :  ਅੱਜ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਾਜ਼ਰ ਸਨ।
    ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ ਗਿਆ। ਉਹਨਾ ਵੱਲੋਂ ਕੈਦੀਆਂ ਦੀਆਂ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਗਈ ਅਤੇ ਸਾਫ-ਸਫਾਈ ਅਤੇ ਕੈਦੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਉਨ੍ਹਾਂ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਤੇ ਨਾਲਸਾ ਦੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਨੇ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਸਬੰਧੀ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਗੁਰਬੀਰ ਸਿੰਘ, ਮਾਨਯੋਗ ਸਕੱਤਰ ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ, ਜਿੱਥੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ ਕੈਦੀਆਂ ਨੂੰ ਉਹਨਾਂ ਦੇ ਕੇਸਾਂ ਸਬੰਧੀ ਹਰ ਲੋੜੀਂਦੀ ਜਾਣਕਾਰੀ ਉਪਲੱਬਧ ਕਰਵਾਈ ਜਾਂਦੀ ਹੈ। ਕੈਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ ਅਤੇ ਲੋੜਵੰਦ ਮੁਫਤ ਕਾਨੂੰਨੀ ਸਹਾਇਤਾ ਸਕੀਮ ਅਧੀਨ ਮੁਫਤ ਕਾਨੂੰਨੀ ਸਹਾਇਤਾ ਵੀ ਪ੍ਰਾਪਤ ਕਰ ਸਕਦੇ ਹਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਗੈਂਗਸਟਰਾਂ ‘ਤੇ ਵਾਰ ਦਾ 60ਵਾਂ ਦਿਨ: ਪੰਜਾਬ ਪੁਲਿਸ ਵੱਲੋਂ 675 ਥਾਵਾਂ ‘ਤੇ ਛਾਪੇਮਾਰੀ; 416 ਗ੍ਰਿਫ਼ਤਾਰ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ