Saturday, April 20, 2024
BREAKING NEWS
ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

Chandigarh

ਜੱਚਾ-ਬੱਚਾ ਦੀ ਤੰਦਰੁਸਤੀ ਲਈ ਸਮੇਂ ਸਿਰ ਜਾਂਚ ਤੇ ਸੰਤੁਲਿਤ ਭੋਜਨ ਜ਼ਰੂਰੀ: ਡਾ. ਔਲਖ

June 16, 2022 10:14 AM
SehajTimes

ਬਰਨਾਲਾ : ਸਿਹਤ ਵਿਭਾਗ ਬਰਨਾਲਾ ਵੱਲੋਂ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਅਧੀਨ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜ਼ਿਲਾ ਬਰਨਾਲਾ ’ਚ ਸਿਵਲ ਹਸਪਤਾਲ, ਸੀ.ਐਚ.ਸੀ., ਪੀ.ਐਚ.ਸੀ. ਪੱਧਰ ’ਤੇ ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕਅਪ ਲਈ ਵਿਸ਼ੇਸ਼ ਕੈਂਪ ਲਗਾਏ ਗਏ।
ਸਿਵਲ ਸਰਜਨ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਰਭਵਤੀ ਔਰਤਾਂ ਦੇ ਚੈੱਕਅਪ ਲਈ ਔਰਤਾਂ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਜ਼ਿਲਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹਰੇਕ ਮਹੀਨੇ ਕੈਂਪ ਲਾਏ ਜਾਂਦੇ ਹਨ। ਡਾ.  ਔਲਖ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਰਾਹੀਂ ਸਿਹਤ ਮਾਹਿਰਾਂ ਵੱਲੋਂ 1082  ਔਰਤਾਂ ਦਾ ਚੈਕਅਪ ਤੇ 162 ਗਰਭਵਤੀ ਔਰਤਾਂ ਦਾ ਮੁਫਤ ਅਲਟਰਾ ਸਾਊਂਡ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਜਣੇਪੇ ਸਮੇਂ ਜਾਂ ਬਾਅਦ ਕੋਈ ਤਕਲੀਫ ਨਾ ਹੋਵੇ।
  ਇਨਾਂ ਵਿਸ਼ੇਸ਼ ਕੈਂਪਾਂ ਦੌਰਾਨ ਸਿਵਲ ਸਰਜਨ ਦਫਤਰ ਦੇ ਸਮੂਹ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਤੇ ਮਾਸ ਮੀਡੀਆ ਵਿੰਗ ਵੱਲੋਂ ਇਨਾਂ ਕੈਂਪਾਂ ਦਾ ਦੌਰਾ ਕੀਤਾ ਗਿਆ ਤੇ ਦੱਸਿਆ ਕਿ ਜੱਚਾ ਬੱਚਾ ਦੀ ਸਿਹਤ ਲਈ ਸੰਸਥਾਗਤ ਜਣੇਪਾ ਕਰਵਾਉਣਾ ਚਾਹੀਦਾ ਹੈ।

Have something to say? Post your comment

 

More in Chandigarh

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ