Thursday, April 25, 2024
BREAKING NEWS
ਮੰਡੀ ਗੋਬਿੰਦਗੜ੍ਹ ਦੇ ਚੌੜਾ ਬਜ਼ਾਰ ਵਿੱਚ ਗੋਲੀਆਂ ਚਲਾਉਣ ਵਾਲੇ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰਕਣਕ ਦੇ ਸਟੋਰੇਜ ਪ੍ਰਬੰਧਾਂ ਦਾ ਐਸ.ਡੀ.ਐਮ. ਨੇ ਲਿਆ ਜਾਇਜ਼ਾਪੰਜਵੀਂ ਜਮਾਤ ਵਿੱਚ ਮੈਰਿਟ ਚ ਆਉਣ ਵਾਲੇ ਵਿਦਿਆਰਥੀਆਂ ਨੂੰ ਡੀ.ਸੀ. ਵੱਲੋਂ ਸ਼ੁਭ ਇਛਾਵਾਂਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1,29,258 ਮੀਟਰਕ ਟਨ ਕਣਕ ਦੀ ਹੋਈ ਆਮਦ : ਪਰਨੀਤ ਸ਼ੇਰਗਿੱਲਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ :DCਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ ਪੰਜਾਬੀ ਯੂਨੀਵਰਸਿਟੀ ਵਿਖੇ ਕਮੇਡੀ ਨਾਟਕ ‘ਕਰ ਲਓ ਘਿਓ ਨੂੰ ਭਾਂਡਾ’ ਨਾਟਕ ਦੀਆਂ ਦੋ ਪੇਸ਼ਕਾਰੀਆਂ ਕਰਵਾਈਆਂ

Chandigarh

ਖ਼ੂਨ ਦੀ ਘਾਟ ਨੂੰ ਪੂਰਾ ਕਰਨ ਲਈ ਜਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਇਕ ਮਹੀਨਾ 'ਚ ਵੱਖ ਵੱਖ ਥਾਵਾਂ ਤੇ ਲਗਾਏ ਜਾਣਗੇ ਖੂਨਦਾਨ ਕੈਂਪ

June 16, 2022 10:19 AM
SehajTimes
ਐਸ.ਏ.ਐਸ ਨਗਰ : ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅਤੇ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਵਿਸਵਾਸ਼  ਫਾਊਡੇਸ਼ਨ ਵੱਲੋਂ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਕਮਲੇਸ ਕੁਮਾਰ,ਸਕੱਤਰ, ਰੈੱਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਵਿਸਵ ਖੂਨਦਾਨ ਦਿਵਸ ਮੌਕੇ ਏ.ਡੀ.ਜੁਆਇਨਿੰਗ ਪੈਟਰੋਲ ਪੰਪ ਫੇਜ-11, ਮੁਹਾਲੀ ਅਤੇ ਅੰਬਾਲਾ-ਚੰਡੀਗੜ ਰੋਡ, ਜੀਰਕਪੁਰ ਵਿਖੇ ਮੈਟਰੋ ਸਟੋਰ ਦੇ ਬਾਹਰ  ਸਵੈ-ਇੱਛੁਕ ਖੂਨਦਾਨ ਕੈਂਪ ਲਗਾਏ ਗਏ ਹਨ ।
ਉਨ੍ਹਾਂ ਕਿਹਾ ਇਹ ਕੈਪ ਸਵੇਰੇ 10 ਵਜੇ ਤੋਂ ਸੁਰੂ ਹੋ ਕੇ ਸ਼ਾਮ 4 ਵਜੇ ਤਕ ਚੱਲੇ। ਉਨ੍ਹਾਂ ਦੱਸਿਆ ਬਲੱਡ ਬੈਂਕ ਪੀ.ਜੀ.ਆਈ ਚੰਡੀਗੜ ਵੱਲੋ 74  ਅਤੇ ਐਮ.ਕੇਅਰ ਬਲੱਡ ਸੈਟਰ, ਜੀਰਕਪੁਰ ਵੱਲੋਂ 77 ਯੂਨਿਟ ਇਕੱਠੇ ਕੀਤੇ ਗਏ। 
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰੈਡ ਕਰਾਸ ਸੰਸਥਾ ਵੱਲੋਂ 14 ਜੂਨ ਤੋਂ 14 ਜੁਲਾਈ ਤੱਕ ਵੱਧ ਤੋਂ ਵੱਧ ਖੂਨਦਾਨ ਕੈਪ ਲਗਾਏ ਜਾਣਗੇ ਤਾਂ ਕਿ ਕਿਸੇ ਵਿਅਕਤੀ ਨੂੰ ਖੂਨ ਦੀ ਕਮੀ ਨਾ ਰਹੇ।  ਉਨ੍ਹਾਂ ਕਿਹਾ ਖੂਨਦਾਨ ਕਰਕੇ ਅਸੀ ਲੋੜਵੰਦਾ ਦੀ ਜਾਨ ਬਚਾ ਸਕਦੇ ਹਾਂ। ਅੰਤ ਵਿੱਚ ਸਮੂਹ ਖੂਨਦਾਨੀਆ ਨੂੰ ਬੈਜ ਲਗਾਏ ਗਏ ਅਤੇ ਸਰਟੀਫਿਕੇਟ,ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਵਿਸਵਾਸ ਫਾਊਡੇਸ਼ਨ, ਮੋਹਨ ਲਾਲ ਸਿੰਗਲਾ ਅਤੇ ਹੋਰ ਸਮਾਜ ਸੇਵੀ ਹਾਜ਼ਰ ਸਨ ।

Have something to say? Post your comment

 

More in Chandigarh

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

ਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ

ਡੀ ਸੀ ਆਸ਼ਿਕਾ ਜੈਨ ਨੇ ਰੈਪੀਡੋ ਸੁਵਿਧਾ ਦੇਣ ਲਈ ਸੀ ਈ ਓ ਪੰਜਾਬ ਦਾ ਕੀਤਾ ਧੰਨਵਾਦ