Tuesday, June 17, 2025

Chandigarh

ਸਵੀਪ ਤਹਿਤ ਵੋਟਰਾਂ ਨੂੰ ਜਾਗਰੂਕ ਕੀਤਾ

June 17, 2022 09:50 AM
SehajTimes

ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਬਰਨਾਲਾ ਵਿਚ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।  ਇਸ ਤਹਿਤ ਸਟੈਂਡਰਡ ਟਰੈਕਟਰਜ਼, ਹੰਡਿਆਇਆ ਵਿਖੇ ਵੋਟਰਾਂ ਨੂੰ ਵੋਟ ਦੇ ਹੱਕ ਦੇ ਸਹੀ ਇਸਤੇਮਾਲ ਬਾਰੇ ਪ੍ਰਣ ਦਿਵਾਇਆ ਗਿਆ।
 ਇਸ ਮੌਕੇ ਸਹਾਇਕ ਨੋਡਲ ਅਫਸਰ ਸਵੀਪ ਜਗਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਨੇ ਸਟੈਂਡਰਡ ਟਰੈਕਟਰਜ਼ ਵਿਖੇ ਕੰਮ ਕਰਦੇ ਮੁਲਾਜ਼ਮਾਂ ਨੂੰ ਜਿੱਥੇ ਚੋਣ ਕਮਿਸ਼ਨ ਦੀਆਂ ਮੋਬਾਈਲ ਐਪਲੀਕੇਸ਼ਨਾਂ ਜਿਵੇਂ ਵੋਟਰ ਹੈਲਪਲਾਈਨ, ਸੀ ਵਿਜਿਲ ਤੇ ਪੀਡਬਲਿਊਡੀ ਐਪ ਬਾਰੇ ਦੱਸਿਆ, ਉਥੇ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਲਾਲਚ ਅਤੇ ਭੈਅ ਤੋਂ ਕਰਨ ਲਈ ਪ੍ਰੇਰਿਤ ਕੀਤਾ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ