Friday, April 26, 2024
BREAKING NEWS
ਆਪ’ ਵਲੰਟੀਅਰਾਂ ਤੋਂ ਕਰਵਾਇਆ ਪਾਰਟੀ ਦਫਤਰ ਦਾ ਉਦਘਾਟਨਕਿਸਾਨ ਪੰਜ ਤੋਂ ਘੇਰਨਗੇ ਮੀਤ ਹੇਅਰ ਦੀ ਕੋਠੀ ਵੋਟਾਂ ਮੰਗਣ ਆਏ ਹਰ ਇਕ ਉਮੀਦਵਾਰ ਨੂੰ ਕਰਾਂਗੇ ਸਵਾਲ : ਚੱਠਾ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਅਹਿਦਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣBJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗਕੇਪੀ ਸਿੰਘ ਆਪਣੇ ਪੰਜਾਬੀ ਸਟਾਈਲ ਨੂੰ ਔਨ ਅਤੇ ਆਫ ਸਕਰੀਨ ਕਿਵੇਂ ਸੰਤੁਲਿਤ ਕਰਦੇ ਨੇ, ਸਾਂਝੇ ਕੀਤੇ ਆਪਣੇ ਵਿਚਾਰਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

Chandigarh

ਤੀਜੀ ਕਮਾਂਡੋ ਬਟਾਲੀਅਨ ਦਾ 30ਵਾਂ ਸਥਾਪਨਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ

June 17, 2022 09:57 AM
SehajTimes
ਐਸਏਐਸ ਨਗਰ : ਅੱਜ ਕਮਾਂਡੋਂ ਕੰਪਲੈਕਸ ਫੇਜ਼-11 ਐਸ.ਏ.ਐਸ. ਨਗਰ ਵਿਖੇ ਤੀਜੀ ਕਮਾਂਡੋ ਬਟਾਲੀਅਨ ਦਾ 30ਵਾਂ ਸਥਾਪਨਾ ਦਿਵਸ ਸ਼੍ਰੀ ਰਾਕੇਸ਼ ਕੌਸ਼ਲ, ਆਈ.ਪੀ.ਐਸ., ਕਮਾਂਡੈਂਟ, ਤੀਜੀ ਕਮਾਂਡੋ ਬਟਾਲੀਅਨ ਦੀ ਰਹਿਨੁਮਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਤੁੱਲ ਸੋਨੀ, ਪੀਪੀਐਸ, ਡੀ.ਐਸ.ਪੀ./ਐਡਜੂਟੈਂਟ, ਤੀਜੀ ਕਮਾਂਡੋ ਬਨ: ਵੱਲੋਂ ਗਾਰਦ ਦੀ ਟੁੱਕੜੀ ਪਾਸੋਂ ਸਲਾਮੀ ਲਈ ਗਈ ਅਤੇ ਝੰਡਾ ਲਹਿਰਾਇਆ ਗਿਆ। ਇਸ ਤੋਂ ਇਲਾਵਾ ਬਟਾਲੀਅਨ ਦੇ ਅਧਿਕਾਰੀ/ਕਰਮਚਾਰੀਆਂ ਵੱਲੋਂ ਸ਼ਹੀਦ ਹੋਏ ਅਧਿਕਾਰੀ/ਕਰਮਚਾਰੀਆਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਤੀਜੀ ਕਮਾਂਡੋ ਬਟਾਲੀਅਨ ਦੇ 01 ਕਮਾਂਡੈਂਟ ਰੈਂਕ ਦੇ ਅਧਿਕਾਰੀ ਸ਼੍ਰੀ ਜੀ.ਐਸ. ਸ਼ਾਹੀ ਅਤੇ 05 ਜਵਾਨ ਆਂਧਰਾ ਪ੍ਰਦੇਸ਼ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਨੈਕਸਲਾਈਟ ਅੱਤਵਾਦੀਆਂ ਵੱਲੋਂ ਲਗਾਏ ਗਏ ਐਮਬੂਸ਼ ਦੌਰਾਨ ਹੋਏ ਬੰਬ ਬਲਾਸਟ ਵਿੱਚ ਸ਼ਹੀਦ ਹੋ ਗਏ ਸਨ। ਮੌਜੂਦਾ ਸਮੇਂ ਤੀਜੀ ਕਮਾਂਡੋ ਬਟਾਲੀਅਨ ਮੁੱਖ ਮੰਤਰੀ ਪੰਜਾਬ ਦੀ ਸੁਰੱਖਿਆ ਡਿਊਟੀ ਵਿੱਚ ਸੇਵਾ ਨਿਭਾ ਰਹੀ ਹੈ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

ਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ