Tuesday, July 15, 2025

Chandigarh

ਵੱਖ ਵੱਖ ਥਾਵਾਂ ਤੇ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ

March 21, 2021 04:58 PM
SehajTimes

ਮੋਹਾਲੀ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੰਦਿਰਾਂ ਚ ਸੱਜਰੀ ਸਵੇਰ ਤੋਂ ਮੰਦਿਰਾਂ ਚ ਸ਼ਿਵ ਭਗਤਾਂ ਦੀਆਂ ਲੰਮੀਆਂ ਕਤਾਰਾਂ ਵੇਖਣ ਨੂੰ ਮਿਲੀਆਂ। ਇਸ ਮੌਕੇ ਪਿੰਡ ਝੰਜੇੜੀ ਦੇ ਸ਼ਿਵ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸੇ ਤਰਾ੍ਹ ਨਵਾਂਸ਼ਹਿਰ ਬਡਾਲਾ ਵਿਖੇ ਸ਼ਿਵ ਮੰਦਰ ਵਿਖੇ ਵੀ ਮਨਾਇਆ ਗਿਆ, ਜਿਸ ਦੌਰਾਨ ਨਵੇਂ ਚੁਣੇ ਗਏ ਐਮਸੀ ਜਸਵੀਰ ਰਾਣਾ ਨੇ ਵਿਸ਼ੇਸ਼ ਤੌਰ ਤੇ ਹਾਜਰੀ ਲਗਵਾਈ।

ਇਹ ਖ਼ਬਰ ਵੀ ਪੜ੍ਹੋ : ਸ਼ਹੀਦ ਕੌਮ ਦਾ ਸਰਮਾਇਆ: ਤਿਵਾੜੀ

ਸ਼ਿਵਰਾਤਰੀ ਮੌਕੇ ਪ੍ਰਸਿੱਧ ਪੰਜਾਬੀ ਲੋਕ ਗਾਇਕ ਸੁਰਜੀਤ ਖਾਨ ਦੇ ਜੱਦੀ ਪਿੰਡ ਬਡਾਣਾ ਵਿਖੇ ਸ਼ਿਵ ਮੰਦਿਰ ਕਮੇਟੀ ਵਲੋ ੇ ਕੁਸ਼ਤੀ ਦੇ ਮੁਕਾਬਲਿਆ ਦਾ  ਆਯੋਜਨ ਕੀਤਾ ਗਿਆ ਜਿਸ ਵਿੱਚ ਲੋਕ ਗਾਇਕ ਸੁਰਜੀਤ ਖਾਨ ਹਾਜ਼ਰੀ ਲਗਵਾਈ। ਇਸ ਮੌਕੇ ਕਮੇਟੀ ਮੈਂਬਰ ਗੁਰਬਚਨ ਸਿੰਘ, ਗੁਰਦਿਆਲ ਸਿੰਘ,ਰੌਕੀ,ਸੁਖਦੇਵ ਸਿੰਘ ਖਜਾਨਚੀ ਪ੍ਰਕਾਸ਼ ਸਿੰਘ ਛੇਹ ਕੌਰ ਸਰਪੰਚ ਧਲਵਿੰਦਰ ਸਿੰਘ ਤੇ ਮੀਤ ਸਿੰਘ ਠੇਕੇਦਾਰ ਅਤੇ ਹੋਰ ਮੈਂਬਰ ਹਾਜ਼ਰ ਸਨ।    

Have something to say? Post your comment

 

More in Chandigarh

ਮਾਜਰੀ ਪੁਲਿਸ ਵੱਲੋਂ ਪ੍ਰਾਪਰਟੀ ਡੀਲਰਾਂ ਤੇ ਸੁਨਿਆਰਿਆਂ ਨਾਲ ਮੀਟਿੰਗ 

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

ਲੋਕ ਰੋਹ ਹੀ ਸਰਕਾਰ ਨੂੰ ਲੋਕ ਵਿਰੋਧੀ ਪਾਲਿਸੀ ਵਾਪਸ ਲੈਣ ਲਈ ਮਜ਼ਬੂਰ ਕਰੇਗਾ: ਬਲਬੀਰ ਸਿੰਘ ਸਿੱਧੂ

ਨਵਾਂ ਬੇਅਦਬੀ ਬਿੱਲ 'ਆਪ' ਸਰਕਾਰ ਦਾ ਸਭ ਤੋਂ ਵੱਡਾ ਸਿਆਸੀ ਡਰਾਮਾ, 24 ਘੰਟਿਆਂ ਵਾਲਾ ਵਾਅਦਾ ਕਿੱਥੇ ਗਿਆ : ਬ੍ਰਹਮਪੁਰਾ

ਯੁੱਧ ਨਸ਼ਿਆਂ ਵਿਰੁਧ ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਵਿਧਾਇਕ ਰੰਧਾਵਾ ਵੱਲੋਂ ਜ਼ੀਰਕਪੁਰ ਨੂੰ ਡੁੱਬਣ ਤੋਂ ਬਚਾਉਣ ਲਈ ਵਿਧਾਨ ਸਭਾ 'ਚ ਚਿੰਤਾ ਜ਼ਾਹਿਰ

ਪੰਜਾਬ ਕੈਬਨਿਟ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਨੌਜਵਾਨ ਪੀੜ੍ਹੀ ਭਾਜਪਾ ਦੀ ਨੀਤੀਆਂ ਅਤੇ ਰਾਸ਼ਟਰਵਾਦੀ ਸੋਚ ਨਾਲ ਪ੍ਰਭਾਵਿਤ : ਸੁਖਵਿੰਦਰ ਸਿੰਘ ਗੋਲਡੀ

ਸੂਦ ਜਠੇਰੇ ਪਿੰਡ ਕੁੱਕੜਾਂ ਵਿਖੇ 51 ਫੁੱਟ ਝੰਡਾ 20 ਜੁਲਾਈ  ਨੂੰ ਬੜੀ ਸ਼ਰਧਾ ਤੇ  ਭਾਵਨਾ ਨਾਲ ਚੜਾਇਆ ਜਾਵੇਗਾ  : ਸੂਦ ਵਿਰਕ 

ਜਥੇਦਾਰ ਬਹਾਦਰ ਸਿੰਘ ਸ਼ੇਖਪੁਰਾ ਕਾਂਗਰਸ ਦੇ ਜਿਲ੍ਹਾ ਮੀਤ ਪ੍ਰਧਾਨ ਨਿਯੁਕਤ