Tuesday, April 16, 2024
BREAKING NEWS
ਈਰਾਨ ਦੇ ਪ੍ਰਣਾਣੂ ਟਿਕਾਣੇ ’ਤੇ ਹਮਲਾ ਕਰ ਸਕਦਾ ਹੈ ਇਜ਼ਰਾਈਲਤੁਰਕੀ ’ਚ 3 ਮਹੀਨੀਆ ਤੋਂ ਜਹਾਜ਼ ’ਚ ਫਸੇ 12 ਭਾਰਤੀਜਿਲ੍ਹਾ ਪੱਧਰੀ ਗੱਤਕਾ ਸਸਤਰ ਪ੍ਰਦਰ੪ਨ ਮੁਕਾਬਲਿਆਂ ਦਾ ਆਯੋਜਨ ਕੀਤਾਪੜ੍ਹਾਈ ਚ, ਅੱਵਲ ਆਏ ਵਿਦਿਆਰਥੀ ਸਨਮਾਨਤਸਫਾਈ ਸੇਵਕਾਂ ਦੀ ਪਿਛਲੇ ਕਈ ਦਿਨਾਂ ਤੋਂ ਚਲ ਰਹੀ ਹੜਤਾਲ ਖਤਮਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀਬਜੁਰਗ ਤੇ ਦਿਵਆਂਗ ਵੋਟਰ ਘਰ ਤੋਂ ਵੋਟਿੰਗ ਦਾ ਚੁਣ ਸਕਦੇ ਹਨ ਵਿਕਲਪ : ਅਨੁਰਾਗ ਅਗਰਵਾਲਗੁਰੂ ਨਾਨਕ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵਿਸਾਖੀ ਤੇ ਧਾਰਮਿਕ ਦੀਵਾਨ ਹੋਏਚੋਣ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ ਢੀਂਡਸਾ ਨੂੰ ਟਿਕਟ ਨਾ ਦੇਣ 'ਤੇ ਅਕਾਲੀ ਆਗੂਆਂ ਨੇ ਜਤਾਈ ਨਾਰਾਜ਼ਗੀ 

Malwa

ਦੇਸ਼ ਦੇ ਵਿਕਾਸ ਲਈ ਜਾਤ-ਪਾਤ ਤੋਂ ਉਪਰ ਉਠ ਕੇ ਯੋਗਦਾਨ ਪਾਉਣ ਦੀ ਲੋੜ: ਡਾ. ਹਰਜਿੰਦਰ ਸਿੰਘ

August 14, 2022 07:27 PM
SehajTimes

ਪਟਿਆਲਾ : ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਦੇਸ਼ ਦੀ ਵੰਡ ਦੇ ਖੌਫ਼ਨਾਕ ਪਲਾਂ ਨੂੰ ਯਾਦ ਕੀਤਾ ਗਿਆ ਅਤੇ ਇਸ ਨੂੰ ਭਿਆਨਕ ਯਾਦਗਾਰ ਦਿਨ ਵਜੋਂ ਮਨਾਇਆ ਗਿਆ, ਜਿਸ ਤਹਿਤ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਇਕ ਰਸਮੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਾਬਕਾ ਪ੍ਰਿੰਸੀਪਲ ਡਾ. ਅਜਮੇਰ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ, ਜਿਨ੍ਹਾਂ ਵਲੋਂ ਵੰਡ ਦੇ ਦਿਨਾਂ ਨਾਲ ਸਬੰਧਤ ਖੌਫ਼ਨਾਕ ਯਾਦਾਂ ਨੂੰ ਵਿਦਿਆਰਥੀਆਂ ਤੇ ਫਕੈਲਟੀ ਨਾਲ ਸਾਂਝਾ ਕੀਤਾ।
ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਭ ਨੂੰ ਜਾਤ-ਪਾਤ ਤੋਂ ਉਪਰ ਉਠ ਕੇ ਦੇਸ਼ ਦੇ ਵਿਕਾਸ ਲਈ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਹਰਇਕ ਨੂੰ ਸੱਚੇ ਭਾਰਤੀ ਬਣਨਾ ਚਾਹੀਦਾ ਹੈ। ਐਮ.ਬੀ.ਬੀ.ਐਸ. ਦੇ ਵਿਦਿਆਰਥੀਆਂ ਵਲੋਂ ਇਸ ਮੌਕੇ ਦੇਸ਼ਭਗਤੀ ਦੇ ਗੀਤ ਗਾਏ ਗਏ ਅਤੇ ਦੇਸ਼ ਦੀ ਵੰਡ ਨਾਲ ਸਬੰਧਤ ਪੂਰਾ ਘਟਨਾਕ੍ਰਮ ਅਤੇ ਇਤਿਹਾਸ ਸਕ੍ਰੀਨ ਰਾਹੀਂ ਹਾਜ਼ਰੀਨ ਅੱਗੇ ਪੇਸ਼ ਕੀਤਾ ਗਿਆ।
ਇਸ ਮੌਕੇ ਡਾ. ਐਚ. ਰੇਖੀ ਮੈਡੀਕਲ ਸੁਪਰਡੰਟ ਰਜਿੰਦਰਾ ਹਸਪਤਾਲ, ਡਾ. ਆਰ. ਪੀ. ਐਸ. ਸਿਬੀਆ ਵਾਇਸ ਪ੍ਰਿੰਸੀਪਲ, ਡਾ. ਵਿਨੋਦ ਕੁਮਾਰ ਡਾਂਗਵਾਲ, ਡਾ. ਕੇ. ਕੇ. ਸਹਿਗਲ ਸਾਬਕਾ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਬੋਰਡ, ਸ੍ਰੀ ਸੰਦੀਪ ਗੁਪਤਾ, ਜਤਿੰਦਰ ਸਿੰਘ ਕੰਬੋਜ ਆਦਿ ਹਾਜ਼ਰ ਸਨ।

Have something to say? Post your comment

 

More in Malwa

ਪੜ੍ਹਾਈ ਚ, ਅੱਵਲ ਆਏ ਵਿਦਿਆਰਥੀ ਸਨਮਾਨਤ

ਪ੍ਰਨੀਤ ਕੌਰ ਨੇ ਪਟਿਆਲਾ ਵਿਖੇ ਭਾਜਪਾ ਦਾ ਸੰਕਲਪ ਪੱਤਰ ਕੀਤਾ ਜਾਰੀ

ਗੁਰੂ ਨਾਨਕ ਨਗਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਵਿਸਾਖੀ ਤੇ ਧਾਰਮਿਕ ਦੀਵਾਨ ਹੋਏ

ਚੋਣ ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ 

ਢੀਂਡਸਾ ਨੂੰ ਟਿਕਟ ਨਾ ਦੇਣ 'ਤੇ ਅਕਾਲੀ ਆਗੂਆਂ ਨੇ ਜਤਾਈ ਨਾਰਾਜ਼ਗੀ 

ਪੰਜਾਬੀ ਯੂਨੀਵਰਸਿਟੀ ਦੇ ਖੋਜਾਰਥੀ ਤੇ ਪ੍ਰੋਫੈਸਰ ਨੇ ਇੱਕ ਡਿਜ਼ਾਇਨ ਪੇਟੈਂਟ ਕਰਵਾਇਆ

PLW Cricket Stadium ਵਿਖੇ 67ਵੀਂ ਆਲ ਇੰਡੀਆ ਇੰਟਰਨੈਸ਼ਨਲ ਰੇਲਵੇ ਪੁਰਸ਼ ਕ੍ਰਿਕਟ ਚੈਂਪੀਅਨਸ਼ਿਪ ਨਾਕਆਊਟ ਮੈਚ

ਪੰਜਾਬੀ ਯੂਨੀਵਰਸਿਟੀ ਵਿੱਚ ਬੀ. ਏ. ਬੀ. ਐੱਡ. (ਸੈਕੰਡਰੀ ਸਟੇਜ) ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ‘ਸੌਫ਼ਟ ਸਕਿਲਜ਼’ ਬਾਰੇ ਵਰਕਸ਼ਾਪ ਸ਼ੁਰੂ

ਵੈਸਾਖੀ ਮੌਕੇ ਪਟਿਆਲਾ ਸ਼ਹਿਰ 'ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ