Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

12 ਸਤੰਬਰ ਨੂੰ ਕੇੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋ ਜਿਲ੍ਹਾ ਪੱਧਰੀ ਖੇਡਾਂ ਦੀ ਕੀਤੀ ਜਾਵੇਗੀ ਸ਼ੁਰੂਆਤ : ਜਿਲ੍ਹਾ ਖੇਡ ਅਫਸਰ

September 10, 2022 08:47 PM
SehajTimes
ਐਸ.ਏ.ਐਸ.ਨਗਰ : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋੋਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰ ਤੇ ਖੇਡਾਂ ਵਤਨ ਪੰਜਾਬ ਦੀਆਂ 2022 ਕਰਵਾਈਆ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜਿਲਾ ਐਸ.ਏ.ਐਸ.ਨਗਰ ਦੀਆਂ ਜਿਲ੍ਹਾ ਪੱਧਰੀ ਖੇਡਾਂ 12 ਸਤੰਬਰ ਤੋਂ ਬਹੁ-ਮੰਤਵੀ ਖੇਡ ਭਵਨ ਸੈਕਟਰ 78 ਮੋਹਾਲੀ ਵਿਖੇ ਸ਼ੁਰੂ ਹੋ ਰਹੀਆਂ ਹਨ। ਇਹਨਾਂ ਜਿਲ੍ਹਾ ਪੱਧਰੀ ਖੇਡਾਂ ਦਾ ਉਦਘਾਟਨ 12 ਸਤੰਬਰ ਨੂੰ ਮਿਸ ਅਨਮੋਲ ਗਗਨ ਮਾਨ, ਕੇੈਬਨਿਟ ਮੰਤਰੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਪੰਜਾਬ ਵੱਲੋੋਂ ਕੀਤਾ ਜਾਵੇਗਾ ਅਤੇ ਸ਼੍ਰੀ ਕੁਲਵੰਤ ਸਿੰਘ ਹਲਕਾ ਵਿਧਾਇਕ ਮੋਹਾਲੀ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ। 
       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲਾ ਖੇਡ ਅਫਸਰ ਸ੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ, ਇਹ ਖੇਡਾਂ 22 ਸਤੰਬਰ ਤੱਕ ਚੱਲਣਗੀਆਂ ਅਤੇ ਇਹਨਾਂ ਖੇਡਾਂ ਵਿੱਚ ਕੁੱਲ 22 ਗੇਮਾਂ ਦੇ ਖਿਡਾਰੀ/ ਖਿਡਾਰਨਾਂ 06 ਉਮਰ ਵਰਗਾਂ ਵਿੱਚ ਭਾਗ ਲੈਣਗੇ। ਇਨ੍ਹਾਂ ਖੇਡਾਂ ਵਿੱਚ ਬਾਕਸਿੰਗ, ਵਾਲੀਬਾਲ, ਵੇਟ ਲਿਫਟਿੰਗ ਅਤੇ ਪਾਵਰ ਲਿਫਟਿੰਗ ਦੇ ਮੁਕਾਬਲੇ ਬਹੁ-ਮੰਤਵੀ ਖੇਡ ਭਵਨ ਸੈਕਟਰ 63 ਮੋਹਾਲੀ ਵਿਖੇ ਲਾਅਨ ਟੈਨਿਸ ਦੇ ਮੁਕਾਬਲੇ ਸਪੋਰਟਸ ਐਰੀਨਾ ਸ਼ੈਮਰਾਕ ਸਕੂਲ ਸੈਕਟਰ 69 ਵਿਖੇ , ਹਾਕੀ ਦੇ ਮੁਕਾਬਲੇ ਉਲੰਪੀਅਨ ਸ਼੍ਰੀ ਬਲਬੀਰ ਸਿੰਘ ਸੀਨੀ. ਅੰਤਰ-ਰਾਸ਼ਟਰੀ ਹਾਕੀ ਸਟੇਡੀਅਮ ਸੈਕਟਰ 63 ਮੋੋਹਾਲੀ ਵਿਖੇ ਅਤੇ ਬਾਕੀ ਰਹਿੰਦੀਆਂ ਗੇਮਾਂ- ਅਥਲੈਟਿਕਸ, ਬੈਡਮਿੰਟਨ, ਫੁੱਟਬਾਲ, ਬਾਸਕਟਬਾਲ, ਟੇਬਲ ਟੈਨਿਸ,ਕੁਸ਼ਤੀ, ਜੂਡੋੋ, ਖੋ-ਖੋ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਇਲ) ਰੋਲਰ ਸਕੇਟਿੰਗ, ਹੈਂਡਬਾਲ, ਕਿੱਕ ਬਾਕਸਿੰਗ, ਸਾਫਟਬਾਲ, ਗਤਕਾ, ਹਾਕੀ, ਨੈੱਟਬਾਲ ਅਤੇ ਤੈਰਾਕੀ ਦੇ ਮੁਕਾਬਲੇ ਖੇਡ ਭਵਨ ਸੈਕਟਰ 78 ਮੋਹਾਲੀ ਵਿਖੇ ਹੋਣਗੇ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ