Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਐਨਆਰਆਈਜ਼ ਦੇ ਪਾਸਪੋਰਟ ਵੰਡਣ ਲਈ ਨੋਡਲ ਅਫਸਰ ਨਿਯੁਕਤ

August 24, 2020 11:38 AM

ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦਰਬਾਰਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਜ਼ਿਲ੍ਹੇ ਨਾਲ ਸਬੰਧਤ ਵਿਦੇਸ਼ਾਂ ਤੋਂ ਆ ਰਹੇ ਵਿਅਕਤੀਆਂ ਦੇ ਪਾਸਪੋਰਟ ਵੰਡਣ ਲਈ ਹੁਣ ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਨੂੰ ਨੋਡਲ ਅਫ਼ਸਰ ਲਗਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫਤਰ ਪਾਸ ਪ੍ਰਾਪਤ ਹੋਣ ਵਾਲੇ ਪਾਸਪੋਰਟਾਂ ਨੂੰ ਵੰਡਣ ਲਈ ਪਹਿਲਾਂ ਉਹ ਡਿਊਟੀ ਨਿਭਾਅ ਰਹੇ ਸਨ ਅਤੇ ਐੱਨ.ਆਰ.ਆਈ ਯਾਤਰੀਆਂ ਦੇ ਸਬੰਧ ਵਿੱਚ ਨੋਡਲ ਅਫਸਰ ਸਨ, ਪਰ ਹੁਣ ਐਨ.ਆਰ.ਆਈਜ਼ ਦੇ ਪਾਸਪੋਰਟ ਵੰਡਣ ਸਬੰਧੀ ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਨੂੰ ਨੋਡਲ ਅਫਸਰ ਲਗਾ ਦਿੱਤਾ ਗਿਆ ਹੈ। 24 ਅਗਸਤ ਤੋਂ ਉਨ੍ਹਾਂ ਦੇ ਪਾਸਪੋਰਟ ਨਗਰ ਨਿਗਮ ਜਲੰਧਰ, ਕੰਪਨੀ ਬਾਗ (ਨੇੜੇ ਪੰਜਾਬ ਨੈਸ਼ਨਲ ਬੈਂਕ) ਤੋਂ ਡਲਿਵਰ ਕੀਤੇ ਜਾਣਗੇ।

Have something to say? Post your comment

 

More in Doaba

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ