Thursday, April 18, 2024
BREAKING NEWS
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵਪੰਜਾਬੀ ਯੂਨੀਵਰਸਿਟੀ ਵਿਖੇ ਗ਼ਜ਼ਲਗੋ ਡਾ. ਸ਼ਮਸ਼ੇਰ ਮੋਹੀ ਦਾ ਰੂ-ਬ-ਰੂ ਕਰਵਾਇਆ ਗਿਆਸਕੂਲ ਜਾਂਦਿਆਂ ਵਾਪਰਿਆ ਹਾਦਸਾ ਨੌਜਵਾਨ ਦੀ ਹੋਈ ਮੌਤਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਕਸੌਲੀ ਦੇ ਵਿੱਦਿਅਕ ਟੂਰ ’ਤੇ ਗਏPSEB ਦੇ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨਅਮਰੀਕਾ ਨੇ ਯੂ ਐੱਨ ਐੱਸ ਸੀ ’ਚ ਬਦਲਾਅ ਦਾ ਕੀਤਾ ਸਮਰਥਨਦਿਲਰੋਜ਼ ਨੂੰ ਮਿਲਿਆ ਇਨਸਾਫ ਕਾਤਲ ਨੂੰ ਸੁਣਾਈ ਫਾਂਸੀ ਘਰ ਵਿਚ ਪੋਸਤ ਦੇ ਬੂਟੇ ਲਗਾਉਣ ਦੀ ਸਰਕਾਰ ਦੇਵੇ ਇਜਾਜ਼ਤਝੂੰਦਾਂ ਇਕ ਬੇਦਾਗ਼ ਨੇਤਾ, ਅਜਿਹੇ ਨੇਤਾਵਾਂ ਨੂੰ ਸੰਸਦ ਵਿਚ ਪਹੁੰਚਾਉਣਾ ਜ਼ਰੂਰੀ : ਜ਼ਾਹਿਦਾ ਸੁਲੇਮਾਨਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

Doaba

ਐਨਆਰਆਈਜ਼ ਦੇ ਪਾਸਪੋਰਟ ਵੰਡਣ ਲਈ ਨੋਡਲ ਅਫਸਰ ਨਿਯੁਕਤ

August 24, 2020 11:38 AM

ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦਰਬਾਰਾ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਵਲੋਂ ਜ਼ਿਲ੍ਹੇ ਨਾਲ ਸਬੰਧਤ ਵਿਦੇਸ਼ਾਂ ਤੋਂ ਆ ਰਹੇ ਵਿਅਕਤੀਆਂ ਦੇ ਪਾਸਪੋਰਟ ਵੰਡਣ ਲਈ ਹੁਣ ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਨੂੰ ਨੋਡਲ ਅਫ਼ਸਰ ਲਗਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫਤਰ ਪਾਸ ਪ੍ਰਾਪਤ ਹੋਣ ਵਾਲੇ ਪਾਸਪੋਰਟਾਂ ਨੂੰ ਵੰਡਣ ਲਈ ਪਹਿਲਾਂ ਉਹ ਡਿਊਟੀ ਨਿਭਾਅ ਰਹੇ ਸਨ ਅਤੇ ਐੱਨ.ਆਰ.ਆਈ ਯਾਤਰੀਆਂ ਦੇ ਸਬੰਧ ਵਿੱਚ ਨੋਡਲ ਅਫਸਰ ਸਨ, ਪਰ ਹੁਣ ਐਨ.ਆਰ.ਆਈਜ਼ ਦੇ ਪਾਸਪੋਰਟ ਵੰਡਣ ਸਬੰਧੀ ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਨੂੰ ਨੋਡਲ ਅਫਸਰ ਲਗਾ ਦਿੱਤਾ ਗਿਆ ਹੈ। 24 ਅਗਸਤ ਤੋਂ ਉਨ੍ਹਾਂ ਦੇ ਪਾਸਪੋਰਟ ਨਗਰ ਨਿਗਮ ਜਲੰਧਰ, ਕੰਪਨੀ ਬਾਗ (ਨੇੜੇ ਪੰਜਾਬ ਨੈਸ਼ਨਲ ਬੈਂਕ) ਤੋਂ ਡਲਿਵਰ ਕੀਤੇ ਜਾਣਗੇ।

Have something to say? Post your comment