Sunday, May 10, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸਰਕਾਰੀ ਮਹਿੰਦਰਾ ਕਾਲਜ ਦੇ ਕਮਿਸਟਰੀ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ

November 16, 2022 08:27 PM
SehajTimes

ਪਟਿਆਲਾ : ਸਰਕਾਰੀ ਮਹਿੰਦਰਾ ਕਾਲਜ ਦੇ ਕਮਿਸਟਰੀ ਵਿਭਾਗ ਵੱਲੋਂ ਪ੍ਰਿੰਸੀਪਲ ਡਾਕਟਰ ਸਿਮਰਤ ਕੌਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਬੁਲਾਰੇ ਵਜੋਂ ਡਾ ਸਤਨਾਮ ਸਿੰਘ ਕੈਮਿਸਟਰੀ ਵਿਭਾਗ ਦੇ ਮੁਖੀ ਥਾਪਰ ਯੂਨੀਵਰਸਿਟੀ ਨੇ ਸ਼ਿਰਕਤ ਕੀਤੀ। ਡਾ ਸਤਨਾਮ ਸਿੰਘ ਨੇ ਅਟਾਮਿਕ ਸਪੈਕਟਰੋਸਕੋਪੀ ਅਤੇ ਉਸ ਦੇ ਉਪਯੋਗੀ ਵਿਸ਼ੇ ਨੂੰ ਬਹੁਤ ਹੀ ਵਧੀਆ ਢੰਗ ਨਾਲ ਪੇਸ਼ ਕੀਤਾ। ਇਹ ਲੈਕਚਰ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਬਹੁਤ ਹੀ ਮਹੱਤਵਪੂਰਨ ਸੀ ।

ਇਸ ਮੌਕੇ ਕੈਮਿਸਟਰੀ ਵਿਭਾਗ ਦੇ ਮੁਖੀ ਪ੍ਰੋਫੈਸਰ ਰਚਨਾ ਭਾਰਦਵਾਜ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਨਾਲ ਜਾਣੂ ਕਰਵਾਇਆ। ਇਸ ਮੌਕੇ ਡਾ ਰਣਦੀਪ ਲਾਂਬਾ ਡਾ ਅੰਜਨਦੀਪ ਕੌਰ, ਪ੍ਰੋਫ਼ੈਸਰ ਸਵਾਤੀ ਪਾਠਕ, ਪ੍ਰੋਫ਼ੈਸਰ ਆਸ਼ੂ ਕਿਰਨ, ਪ੍ਰੋਫੈਸਰ ਕਮਲੇਸ਼, ਡਾ ਜੋਤੀ ਸੈਣੀ ਅਤੇ ਡਾ ਤਰਨਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਸ਼ਾਮਲ ਰਹੇ।

Have something to say? Post your comment

 

More in Malwa

ਬੀਬੀ ਸੁਰਿੰਦਰ ਕੌਰ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਕਾਈਨੋਰ ਵਿਖੇ ਖੂਨਦਾਨ ਕੈਂਪ ਅੱਜ

ਬਲੂਮਿੰਗ ਬਡਜ਼ ਏ.ਬੀ.ਸੀ. ਮੋਂਟੈਸਰੀ ਸਕੂਲ ਵਿੱਚ ਮਨਾਇਆ ਗਿਆ ‘ਮਾਂ ਦਿਵਸ’

ਰਾਸ਼ਟਰੀ ਲੋਕ ਅਦਾਲਤ ਦੌਰਾਨ 1588 ਕੇਸਾਂ ਦਾ ਨਿਪਟਾਰਾ

ਜੀਵਨ ਸਿੰਘ ਸੰਗੋਵਾਲ ਨੇ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ

ਪੰਜਾਬ ਦਾ ਸੁਨਹਿਰੀ ਭਵਿੱਖ ਸਿਰਫ ਕਾਂਗਰਸ ਦੇ ਹੱਥਾਂ 'ਚ ਸੁਰੱਖਿਅਤ ਕੁਲਦੀਪ ਵੈਦ

ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਨਵੇਂ ਕਾਰ ਸੇਵਾ ਦਫਤਰ ਦਾ ਉਦਘਾਟਨ

ਮੇਰੀ ਰਸੋਈ ਸਕੀਮ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ : ਭਗਵੰਤ ਮਾਨ

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ : ਭਗਵੰਤ ਸਿੰਘ ਮਾਨ

ਪਛਮੀ ਬੰਗਾਲ ਤੋਂ ਬਾਅਦ ਪੰਜ਼ਾਬ ਵਿੱਚ ਵੀ ਮੋਦੀ ਲਹਿਰ ਦੀ ਅਗਵਾਈ ਹੇਠ ਸਿਰਜਿਆ ਜਾਵੇਗਾ ਨਵਾਂ ਇਤਿਹਾਸ : ਪੰਜਗਰਾਈਂ