Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

January 27, 2023 08:21 PM
SehajTimes
ਐਸ ਏ ਐਸ ਨਗਰ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਚਾਰੀ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਲਕਾ ਖਰੜ੍ਹ ਦੇ ਪਿੰਡ ਮੁੱਲਾਂਪੁਰ ਗਰੀਬਦਾਸ, ਨਾਡਾ ਅਤੇ ਖਿਜਰਾਬਾਦ ਵਿਖੇ ਆਮ ਆਦਮੀ ਕਲੀਨਕਾਂ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ  ਪਹਿਲਾਂ ਖੋਲੇ ਆਮ ਆਦਮੀ ਕਲੀਨਿਕਾਂ ਦੀ ਲਗਾਤਾਰਤਾ ਵਿੱਚ ਹੋਰ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰ

 
ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਪ੍ਰਦਾਨ ਕਰਣਗੇ। ਆਮ ਆਦਮੀ ਕਲੀਨਿਕਾਂ ਵਿਚ ਓਪੀਡੀ ਸੇਵਾਵਾਂ, ਟੀਕਾਕਰਨ ਸੇਵਾਵਾਂ, ਜੱਚਾ ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਮੁਫਤ ਲੈਬ ਟੈਸਟ ਆਦਿ ਦੀ ਸਹੁਲਤ ਉਪਲੱਬਧ ਹੋਵੇਗੀ ਅਤੇ ਇੱਥੋਂ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਉਨਾਂ ਨੇ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵੱਡੀ ਰਾਹਤ ਸਾਬਤ ਹੋਣਗੇ ਅਤੇ ਹੁਣ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਨ੍ਹਾਂ ਦੇ ਘਰ ਦੇ ਬਹੁਤ ਨਜ਼ਦੀਕ ਮਿਲਣਗੀਆਂ ਮਿਲਣਗੀਆਂ । 
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਵਿੱਚ 300 ਮੈਗਾਵਾਟ ਦੇ ਕੈਨਾਲ ਟਾਪ ਅਤੇ ਫਲੋਟਿੰਗ ਸੋਲਰ ਪਾਵਰ ਪ੍ਰਾਜੈਕਟ ਲਗਾਉਣ ਦਾ ਫ਼ੈਸਲਾ

ਇਸ ਤੋਂ ਇਲਾਵਾ ਮੰਤਰੀ ਨੇ ਨਵੇਂ ਖੁੱਲੇ ਆਮ ਆਦਮੀ ਕਲੀਨਿਕਾਂ ਦੇ ਵੱਖ ਵੱਖ ਕਮਰਿਆ ਵਿੱਚ ਜਾ ਕੇ  ਸਿਹਤ ਸਹੂਲਤਾਂ ਦਾ ਜ਼ਾਇਜਾ ਲਿਆ। ਉਨ੍ਹਾਂ ਇਸ ਮੌਕੇ ਮੌਜੂਦ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਮਿਆਰੀ ਸਿਹਤ ਸੂਹਲਤਾਂ ਦੇਣ ਵਿੱਚ ਕੋਈ ਘਾਟ ਨਾ ਆਉਣ ਦਿੱਤੀ ਜਾਵੇ ਅਤੇ ਸਾਰੀਆਂ ਮੈਡੀਕਲ ਸਹੂਲਤਾਂ ਲੋਕਾਂ ਨੂੰ ਸਮੇਂ ਸਿਰ ਦੇਣਾ ਯਕੀਨੀ ਬਣਾਇਆ ਜਾਵੇ । ਉਨ੍ਹਾਂ ਨੇ ਇਸ ਮੌਕੇ ਮੌਜੂਦ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਛੇਤੀ ਹੀ ਹੱਲ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਐਸ.ਡੀ.ਐਮ ਖਰੜ੍ਹ ਸ੍ਰੀ ਰਵਿੰਦਰ ਸਿੰਘ, ਸਿਵਲ ਸਰਜਨ ਐਸ.ਏ.ਐਸ ਨਗਰ ਸ੍ਰੀਮਤੀ ਆਦਰਸ਼ਪਾਲ ਕੌਰ ਅਤੇ ਸਿਹਤ ਵਿਭਾਗ ਦੇ ਡਾਕਟਰ ਅਤੇ ਹੋਰ ਉਘੇ ਪਤਵੰਤੇ ਹਾਜ਼ਰ ਸਨ ।

Have something to say? Post your comment

 

More in Chandigarh

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਐਸ.ਐਸ.ਪੀ. ਦੇ ਸਟਾਫ ਨੇ ਮਰਦਮਸ਼ੁਮਾਰੀ-2027 ਤਹਿਤ ਕੀਤੀ ਆਪਣੀ ਸਵੈ-ਗਣਨਾ*

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਵਿਸ਼ਵ ਰੈਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਖੂਨਦਾਨ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ