Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼

July 24, 2023 06:52 PM
SehajTimes

 

 

ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਸ਼ਾਸ਼ਨ ਮੁਸ਼ਤੈਦ
-27 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ
 ਕਈ ਇਲਾਕਿਆਂ ਵਿਚ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ‘ਚ ਲੋਕਾਂ ਦੀ ਗਿਣਤੀ ਘਟੀ
 ਹੜ੍ਹ ਕਾਰਣ 357 ਘਰਾਂ ਨੂੰ ਨੁਕਸਾਨ, 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ


ਚੰਡੀਗੜ੍ਹ : 
ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੱੁਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 444 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 208 ਹੈ। ਇਕ ਦਿਨ ਵਿਚ 5543 ਓਪੀਡੀ ਹੈ। ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ। ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ 27286 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 171 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 1867 ਲੋਕ ਰਹਿ ਰਹੇ ਹਨ। ਹਾਲ ਦੀ ਘੜੀ ਸਭ ਤੋਂ ਜ਼ਿਆਦਾ 38 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ। ਇਕ ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ ਜਦਕਿ 1469 ਪਿੰਡ ਹੜ੍ਹ ਪ੍ਰਭਾਵਿਤ ਹਨ।  ਵੱਖ-ਵੱਖ ਜ਼ਿਿਲ੍ਹਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਹੁਣ ਤੱਕ ਕੁੱਲ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖਮੀ ਹੋਏ ਹਨ।

ਪਾਕਿਸਤਾਨ ਦੇ ਸਮੱਗਲਰਾਂ ਵੱਲੋ ਡਰੋਨ ਰਾਹੀ ਸੁੱਟੀ 03 ਕਿਲੋ ਹੈਰੋਇਨ ਪਿੰਡ ਰਾਜੌਕੇ ਤੋਂ ਬਰਾਮਦ।

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਕਾਰਣ 357 ਘਰਾਂ ਨੂੰ ਪੂਰਣ ਜਾਂ ਵੱਡਾ ਨੁਕਸਾਨ ਪੁੱਜਾ ਹੈ ਜਦਕਿ 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ ਹਨ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ