Saturday, March 28, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਆਲ ਇੰਡੀਆ ਗਤਕਾ ਚੈਂਪੀਅਨਸ਼ਿਪ ਵਿੱਚ ਓਵਰਆਲ ਟਰਾਫੀ ਉੱਤੇ ਪੰਜਾਬੀ ਯੂਨੀਵਰਸਿਟੀ ਦਾ ਕਬਜ਼ਾ

July 24, 2023 08:04 PM
SehajTimes
ਪਟਿਆਲਾ : ਆਲ ਇੰਡੀਆ ਗਤਕਾ ਚੈਂਪੀਅਨਸ਼ਿਪ 2022-23 ਲੜਕੇ ਅਤੇ ਲੜਕੀਆਂ, ਜੋ ਕਿ ਯੂਨੀਵਰਸਿਟੀ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਜੈਪੁਰ ਵਿਖੇ ਹੋਈ, ਬਾਰੇ ਜਾਣਕਾਰੀ ਦਿੰਦਿਆਂ ਗਤਕਾ ਕੋਚ ਅਵਤਾਰ ਸਿੰਘ ਨੇ ਦੱਸਿਆ ਕਿ ਇਸ ਵਿੱਚ ਓਵਰਆਲ ਟਰਾਫੀ ਉੱਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਿਡਾਰੀਆਂ ਨੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਪਰਮਾਤਮਾ ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੂੰ ਚੜ੍ਹਦੀ ਕਲਾ ਬਖਸ਼ਿਸ਼ ਕਰੇ। ਉਨ੍ਹਾਂ ਸਾਰੇ ਖਿਡਾਰੀਆਂ ਦੇ ਅਧਿਆਪਕਾਂ ਦਾ ਖ਼ਾਸ ਕਰਕੇ ਵੀ.ਸੀ ਪ੍ਰੋ. ਅਰਵਿੰਦ ਅਤੇ ਪ੍ਰੋ. ਅਜੀਤਾ, ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਰਸਿਟੀ ਦਾ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਸੰਜੀਵ ਅਰੋੜਾ

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

“ਸ਼ਾਨਦਾਰ 4 ਸਾਲ; ਭਗਵੰਤ ਮਾਨ ਦੇ ਨਾਲ” ਤਹਿਤ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਖੇਤਰ ਵਿੱਚ ਲੋਕਾਂ ਨਾਲ ਸੰਵਾਦ

ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ

ਪੰਜਾਬ ਨੇ ਜਲਗਾਹ ਜਨਗਣਨਾ 2026 ਵਿੱਚ 304 ਪੰਛੀਆਂ ਦੀਆਂ ਪ੍ਰਜਾਤੀਆਂ ਰਿਕਾਰਡ ਕੀਤੀਆਂ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ

‘ਵਤਨ ਨੂੰ ਜਾਣੋ’ ਪ੍ਰੋਗਰਾਮ ਤਹਿਤ ਕਸ਼ਮੀਰੀ ਨੌਜਵਾਨਾਂ ਵੱਲੋਂ ਟ੍ਰਾਈਸਿਟੀ ਦਾ ਦੌਰਾ; ਨਾਈਪਰ ਸੈਕਟਰ-67 ਵਿੱਚ ‘ਏਕ ਭਾਰਤ ਸ਼੍ਰੇਸ਼ਠ ਭਾਰਤ’ ਦੀ ਗੂੰਜ

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ