Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਰਿਸ਼ਵਤ ਮੰਗਣ ਦੇ ਦੋਸ਼ 'ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

July 31, 2023 09:00 PM
SehajTimes

ਮੁਲਜ਼ਮ ਇੰਸਪੈਕਟਰ ਨੇ ਪੀ.ਆਰ.ਟੀ.ਸੀ. ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ

 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ 'ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ 'ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼

ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 31-07-2023 ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ 'ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ