Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਮਾਨਿਆ ਤਿਲਕ ਪੁਰਸਕਾਰ ਨਾਲ ਸਨਮਾਨਤ

August 01, 2023 02:40 PM
SehajTimes

ਮੁੰਬਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੂਣੇ ਦੇ ਦੌਰੇ ਮੌਕੇ ਲੋਕਮਾਨਿਆ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਉਹ ਇਥੇ ਆਪਣੇ ਵਿਸ਼ੇਸ਼ ਦੌਰੇ ’ਤੇ ਆਏ ਸਨ। ਸਵੇਰੇ ਸਮੇਂ ਇਥੇ ਪਹੁੰਚੇ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਦਗਦੂਸ਼ੇਠ ਹਲਵਾਈ ਮੰਦਰ ਵਿੱਚ ਪੂਜਾ ਕੀਤੀ ਅਤੇ ਉਸ ਤੋਂ ਬਾਅਦ ਉਹ ਐਸ.ਪੀ. ਕਾਲਜ ਦੇ ਮੈਦਾਨ ਵਿੱਚ ਪਹੁੰਚੇ ਜਿਥੇ ਸ੍ਰੀ ਨਰਿੰਦਰ ਮੋਦੀ ਨੂੰ ਲੋਕਮਾਨਿਆ ਤਿਲਕ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਲੋਕ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ : ਭਗਵੰਤ ਮਾਨ

ਜ਼ਿਕਰਯੋਗ ਹੈ ਕਿ ਇਸ ਸਮਾਗਮ ਮੌਕੇ ਐਨਸੀਪੀ ਮੁਖੀ ਸ਼ਰਦ ਪਵਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਡਗਦੂ ਸੇਠ ਮੰਦਰ ਵਿੱਚ ਪੂਜਾ ਕੀਤੀ। ਡਗਦੂ ਸੇਠ ਪਹਿਲਾ ਵਿਅਕਤੀ ਸੀ ਜੋ ਤਿਲਕ ਦੇ ਸੱਦੇ ’ਤੇ ਗਣੇਸ਼ ਦੀ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਲ ਹੋਇਆ ਸੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਚੀਨ ਵਿੱਚੋਂ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਜਿੱਤੇ ਕੁੱਲ 7 ਤਗ਼ਮੇ

ਉਨ੍ਹਾਂ ਇਸ ਮੌਕੇ ਕਿਹਾ ਕਿ ਤਿਲਕ ਜੀ ਨਾਲ ਜੁੜੀ ਸੰਸਥਾ ਤੋਂ ਅਜਿਹਾ ਸਨਮਾਨ ਮਿਲਣਾ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਅਤੇ ਉਹ ਇਸ ਸਨਮਾਨ ਨੂੰ ਹਮੇਸ਼ਾ ਯਾਦ ਰੱਖਣਗੇ। ਇਸ ਮੌਕੇ ਉਨ੍ਹਾਂ ਵਿਸ਼ੇਸ਼ ਤੌਰ ’ਤੇ ਆਖਿਆ ਕਿ ਉਹ ਇਸ ਪੁਰਸਕਾਰ ਨਾਲ ਮਿਲੀ ਰਾਸ਼ੀ ਨੂੰ ਗੰਗਾ ਜੀ ਨੂੰ ਸਮਰਪਤ ਕਰ ਦੇਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਤਿਲਕ ਜੀ ਦੇ ਆਜ਼ਾਦੀ ਸੰਘਰਸ਼ ਵਿੱਚ ਪਾਏ ਗਏ ਯੋਗਦਾਨ ਨੂੰ ਵੀ ਯਾਦ ਕੀਤਾ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ