Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੂਰਜ ਭਾਟੀਆ ਦਾ ਹਾਲ ਚਾਲ ਜਾਣਿਆ

August 02, 2023 02:33 PM
SehajTimes
ਪਟਿਆਲਾ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਇਥੇ ਇਕ ਨਿਜੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਸ਼ਹਿਰ ਦੇ ਵਪਾਰੀ ਸੂਰਜ ਭਾਟੀਆ ਦਾ ਹਾਲ ਚਾਲ ਜਾਣਿਆ।ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਿਸੇ ਵੀ ਆਮ ਨਾਗਰਿਕ ਜਾਂ ਵਪਾਰੀ ਨਾਲ ਕੋਈ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਤਲਬ ਕਰਕੇ ਨਿਗਮ ਦੇ ਕਮਿਸ਼ਨਰ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਸ਼ਹਿਰ ਵਿਚ ਕਿਸੇ ਵੀ ਬੇਕਸੂਰ ਨਾਲ ਕੀਤੀ ਜਾਣ ਵਾਲੀ ਕੋਈ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਵੀ ਆਦੇਸ਼ ਦਿੱਤੇ ਹਨ ਕਿ ਜਿਸ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦਾ ਨਾਮ ਮੁਢਲੀ ਜਾਂਚ ਵਿਚ ਸਾਹਮਣੇ ਆ ਰਿਹਾ ਹੈ ਉਸ ਨੂੰ ਮੁਅੱਤਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਐਮ ਐਲ ਏ ਕੋਹਲੀ ਨੇ ਸੂਰਜ ਭਾਟੀਆ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਤੇ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ।
 
 
 
 

Have something to say? Post your comment

 

More in Malwa

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਕਿਸਾਨਾਂ ਨੇ ਚੰਡੀਗੜ੍ਹ ਰੈਲੀ ਨੂੰ ਲੈਕੇ ਵਿੱਢੀ ਲਾਮਬੰਦੀ 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਰਾਹੁਲ ਚਾਬਾ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਅਹੁਦਾ ਸੰਭਾਲਿਆ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ