Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਟਾਰੀ ਬਾਰਡਰ ਪਹੁੰਚੀ ਕਿਆਰਾ ਅਡਵਾਨੀ, BSF ਵੱਲੋਂ ਬਣੀ ਗੈਸਟ ਆਫ਼ ਆਨਰ, ਜਵਾਨਾਂ ਨੂੰ ਦਿੱਤੀ ਸਲਾਮੀ

August 07, 2023 03:33 PM
SehajTimes

ਅੰਮ੍ਰਿਤਸਰ : ਬਾਲੀਵੁੱਡ ਅਤੇ ਤਾਮਿਲ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਅੰਮ੍ਰਿਤਸਰ ਪਹੁੰਚੀ ਹੈ। ਕਿਆਰਾ ਨੂੰ ਦੇਰ ਸ਼ਾਮ ਅਟਾਰੀ ਸਰਹੱਦ ‘ਤੇ ਰਿਟਰੀਟ ਦੇਖਦਿਆਂ ਦੇਖਿਆ ਗਿਆ। ਕਿਆਰਾ ਦੀਆਂ ਤਸਵੀਰਾਂ ਸੀਮਾ ਸੁਰੱਖਿਆ ਬਲ (BSF) ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਅਤੇ ਸ਼ਾਮ ਦੇ ਰਿਟ੍ਰੀਟ ‘ਤੇ ਪਹੁੰਚਣ ਲਈ ਧੰਨਵਾਦ ਕੀਤਾ। ਸੂਚਨਾ ਮੁਤਾਬਕ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ BSF ਦੇ ਜਵਾਨਾਂ ਨਾਲ ਸਮਾਂ ਬਿਤਾਉਣਗੇ। 29 ਜੂਨ ਨੂੰ ਸੱਤਿਆਪ੍ਰੇਮ ਕੀ ਕਥਾ ਰਿਲੀਜ਼ ਹੋਣ ਤੋਂ ਬਾਅਦ, ਕਿਆਰਾ ਅਡਵਾਨੀ ਆਰਾਮ ਨਾਲ ਸਮਾਂ ਬਿਤਾ ਰਹੀ ਹੈ ਅਤੇ ਇੰਟਰਵਿਊਆਂ ਅਤੇ ਵਿਸ਼ੇਸ਼ ਸ਼ੂਟ ਵਿੱਚ ਦਿਖਾਈ ਦੇ ਰਹੀ ਹੈ। ਉਹ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਵੀ ਪਹੁੰਚੀ ਹੋਈ ਹੈ। ਬੀਤੀ ਸ਼ਾਮ ਅੰਮ੍ਰਿਤਸਰ ਪੁੱਜੀ ਕਿਆਰਾ ਅਡਵਾਨੀ ਬੀਤੀ ਸ਼ਾਮ ਅਟਾਰੀ ਸਰਹੱਦ ਪਹੁੰਚੀ। ਇਸ ਦੌਰਾਨ BSF ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਿਤ ਵੀ ਕੀਤਾ। ਕਿਆਰਾ ਅਡਵਾਨੀ ਨੇ ਅਟਾਰੀ ਸਰਹੱਦ ਤੇ BSF ਅਧਿਕਾਰੀਆਂ ਦੇ ਨਾਲ ਬੈਠ ਕੇ ਰੀਟਰੀਟ ਸਮਾਰੋਹ ਦੇਖਿਆ ਅਤੇ ਫਿਰ BSF ਜਵਾਨਾਂ ਨਾਲ ਤਸਵੀਰਾਂ ਖਿੱਚੀਆਂ। ਕਿਆਰਾ ਅਡਵਾਨੀ ਰਿਟਰੀਟ ਦੇਖ ਕੇ ਕਾਫੀ ਖੁਸ਼ ਨਜ਼ਰ ਆਈ। ਇੰਨਾ ਹੀ ਨਹੀਂ ਕਿਆਰਾ ਅਡਵਾਨੀ ਦਾ ਆਉਣਾ ਰਿਟ੍ਰੀਟ ਦੇਖਣ ਆਏ ਸੈਲਾਨੀਆਂ ਲਈ ਵੀ ਸਰਪ੍ਰਾਈਜ਼ ਸੀ। ਕਿਆਰਾ ਨੂੰ ਦੇਖ ਕੇ ਸੈਲਾਨੀ ਵੀ ਕਾਫੀ ਖੁਸ਼ ਹੋਏ।

Have something to say? Post your comment

 

More in Majha

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ : ਵਿਧਾਇਕ ਰਮਦਾਸ

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਬਰਬਾਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ, ਮੁੱਖ ਮੰਤਰੀ ਤੋਂ ਮੁਆਵਜ਼ੇ ਦੀ ਮੰਗ

ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੇਰਕਾ ਤੋਂ ਮੂਧਲ ਬਾਈਪਾਸ ਤੱਕ ਖਸਤਾ ਹਾਲ ਸੜਕ ਬਣਾਉਣ ਲਈ ਮੂਧਲ ਬਾਈਪਾਸ ਤੇ ਧਰਨਾ ਪ੍ਰਦਰਸ਼ਨ ਕੀਤਾ

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ*

*ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ*

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ: ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ : ਖ਼ਜ਼ਾਨਾ ਮੰਤਰੀ ਚੀਮਾ

ਭਾਸ਼ਾ ਵਿਭਾਗ ਪੰਜਾਬ ਪ੍ਰੀਤਨਗਰ ਵਿਖੇ ਮਨਾਏਗਾ ਸ. ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਨ ਵਿਸ਼ੇਸ਼ ਪ੍ਰੀਤ ਨਗਰ ਯਾਤਰਾ ਦਾ ਹੋਏਗਾ ਆਯੋਜਨ