Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਸਿਖਲਾਈ ਲਈ ਪ੍ਰੋਗਰਾਮ

August 08, 2023 04:08 PM
SehajTimes

ਪਟਿਆਲਾ : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਾਂ ਦੇ ਹੁਨਰ ਵਿਕਾਸ ਲਈ ਇੱਕ ਸਿਖਲਾਈ ਪ੍ਰੋਗਰਾਮ ਡੀ.ਟੀ.ਈ ਅਤੇ ਆਈ.ਟੀ. ਪ੍ਰੋਗਰਾਮ ਦੁਆਰਾ ਸਰਕਾਰੀ ਆਈ.ਟੀ.ਆਈ. ਪਟਿਆਲਾ ਵਿਖੇ ਸ਼ੁਰੂ ਕਰਵਾਇਆ ਗਿਆ। ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ-1(ਨੋਡਲ ਅਫਸਰ) ਵਿਪਨ ਸਿੰਗਲਾ ਦੀ ਅਗਵਾਈ ਹੇਠ ਇਸ ਬੈਚ-2 ਦੇ ਏਸੀ ਇਲੈਕਟ੍ਰੀਕਲ ਬੈਚ ਏ-ਸਿਵਲ ਦੀ ਸਿਖਲਾਈ ਸ਼ੁਰੂ ਕੀਤੀ ਗਈ।ਇਸ ਪ੍ਰੋਗਰਾਮ ਦੇ ਉਦਘਾਟਨ ਦੌਰਾਨ ਡਿਪਟੀ ਡਾਇਰੈਕਟਰ ਤਕਨੀਕੀ ਸਿੱਖਿਆ ਡਾ. ਵਰਿੰਦਰ ਬਾਂਸਲ, ਉਪ ਮੰਡਲ ਇੰਜੀਨੀਅਰ  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਨੋਦ ਕੁਮਾਰ ਉੱਪਲ, ਪ੍ਰਿੰਸੀਪਲ ਆਈਟੀਆਈ ਪਟਿਆਲਾ ਜੁੱਧਜੀਤ ਸਿੰਘ ਅਤੇ ਪ੍ਰੋਗਰਾਮ ਕੋਆਰਡੀਨੇਟਰ ਜਸਵਿੰਦਰ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ ਸੀਡੀਐਸ ਸੀਮਾ ਸੋਹਲ, ਆਈਈਸੀ ਵੀਰਪਾਲ ਦਿਕਸ਼ਿਤ, ਸੰਗੀਤਾ ਤ੍ਰਿਪਾਠੀ, ਅਮਨਦੀਪ ਕੌਰ, ਅਭਿਦੀਪ ਸਿੰਘ ਸਾਹੀ, ਜੇ.ਈ. ਅਕਾਸ਼ਦੀਪ ਸਿੰਘ, ਬੀ.ਆਰ.ਸੀਜ ਮਨਿੰਦਰ, ਹਰਮਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਸਮੇਤ ਹੋਰ ਵੀ ਮੌਜੂਦ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ