Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵੱਲੋਂ ਸੰਕਲਪ ਸਕੀਮ ਤਹਿਤ ਸੀਵਰੇਜ ਵਰਕਰਾਂ ਦੇ ਪੇਸ਼ੇਵਰ ਵਿਕਾਸ ਲਈ ਸਿਖਲਾਈ

August 08, 2023 04:16 PM
SehajTimes

ਪਟਿਆਲਾ : ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੇ ਨਗਰ ਨਿਗਮ ਦੇ ਸੀਵਰੇਜ ਵਰਕਰਾਂ ਨੂੰ ਹੁਨਰਮੰਦ ਬਣਾਉਣ ਦੇ ਮਕਸਦ ਨਾਲ ਇੱਥੇ ਇੱਕ ਹੁਨਰ ਸਿਖਲਾਈ ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ। ਸੰਕਲਪ ਸਕੀਮ ਦੇ ਤਹਿਤ, ਇਸ ਪਹਿਲਕਦਮੀ ਦੌਰਾਨ 110 ਉਮੀਦਵਾਰਾਂ ਨੂੰ ਨਾਮਜ਼ਦ ਕੀਤਾ ਗਿਆ, ਜਿਨ੍ਹਾਂ ਵਿੱਚੋਂ 107 ਨੇ ਇਸ ਸਿਖਲਾਈ ਪ੍ਰੋਗਰਾਮ ਨੂੰ ਸਫਲਤਾਪੂਰਵਕ ਪੂਰਾ ਕੀਤਾ। ਇਸ ਪ੍ਰੋਗਰਾਮ ਵਿੱਚ ਕਲਾਸਰੂਮ ਸਿਖਲਾਈ ਅਤੇ ਹੱਥੀਂ ਪ੍ਰੈਕਟੀਕਲ ਸੈਸ਼ਨ ਸ਼ਾਮਲ ਕਰਵਾਏ ਗਏ। ਅੱਜ ਇੱਕ ਸਮਾਰੋਹ ਮੌਕੇ ਏ.ਡੀ.ਸੀ. ਦਿਹਾਤੀ ਵਿਕਾਸ ਅਨੁਪ੍ਰਿਤਾ ਜੌਹਲ, ਨੇ ਪੇਸ਼ੇਵਰ ਵਿਕਾਸ ਲਈ ਸਿਖਲਾਈ ਹਾਸਲ ਕਰਨ ਵਾਲਿਆਂ ਦੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਨਿਪੁੰਨ ਉਮੀਦਵਾਰਾਂ ਨੂੰ ਸਰਟੀਫਿਕੇਟ ਵੰਡੇ। ਉਨ੍ਹਾਂ ਕਿਹਾ ਕਿ ਸਿਖਲਾਈ ਪ੍ਰਾਪਤ ਉਮੀਦਵਾਰ ਹੁਣ ਅਸਲ-ਸੰਸਾਰ ਦੀਆਂ ਚੁਣੌਤੀਆਂ ਲਈ ਆਪਣੇ ਹੁਨਰਾਂ ਨੂੰ ਵਰਤਣ ਲਈ ਨੌਕਰੀ 'ਤੇ ਸਿਖਲਾਈ ਵਿੱਚ ਹਿੱਸਾ ਲੈਣਗੇ। ਇਹ ਪਹਿਲਕਦਮੀ ਸਾਰੇ ਖੇਤਰਾਂ ਵਿੱਚ ਹੁਨਰ ਵਿਕਾਸ ਅਤੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਗਗਨਦੀਪ ਕੌਰ, ਉਪਕਾਰ ਸਿੰਘ ਤੇ ਹਰਲੀਨ ਕੌਰ ਸਮੇਤ ਹੋਰ ਵੀ ਮੌਜੂਦ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ