Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

August 08, 2023 06:09 PM
SehajTimes
ਚੰਡੀਗੜ੍ਹ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ @BhagwantMann ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਇਸ ਕੁਦਰਤੀ ਆਫ਼ਤ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ