Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਜੀਲੈਂਸ ਵੱਲੋਂ ਸਰਜਰੀ ਦੀ ਤਾਰੀਖ ਪਹਿਲਾ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਹਸਪਤਾਲ ਅਟੈਂਡੈਂਟ ਕਾਬੂ

August 09, 2023 02:44 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਇਮਰਾਨ, ਜੋ ਕਿ ਡਾਕਟਰ ਚਮਨਜੋਤ ਸਿੰਘ ਦੇ ਨਾਲ ਬਤੌਰ ਅਟੈਂਡੈਂਟ ਤਾਇਨਾਤ ਹੈ, ਨੇ ਉਸਦੀ ਪਤਨੀ ਦੇ ਪਿੱਤੇ ਦੇ ਆਪ੍ਰੇਸ਼ਨ ਦੀ ਤਾਰੀਕ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਮੰਗੀ ਸੀ। 
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਇਮਰਾਨ ਦੇ ਖਿਲਾਫ਼ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 12 ਮਿਤੀ 08-08-2023 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ