Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ

August 09, 2023 06:32 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 4 ਅਕਤੂਬਰ 2023 ਤੱਕ ਲਾਗੂ ਰਹਿਣਗੇ।

Have something to say? Post your comment