Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਅਸਲੇ ਨਾਲ ਵਾਰਦਾਤ ਨੂੰ ਅੰਜਾਮ ਦੇਣ ਲਈ ਮੋਹਾਲੀ ਜਾ ਰਹੇ ਬੰਬੀਗਾ ਗੈਂਗ ਦੇ ਸ਼ੂਟਰ ਸੁੱਖੀ ਖਾਨ ਅਤੇ 3 ਸਾਥੀ ਗ੍ਰਿਫਤਾਰ

August 09, 2023 08:04 PM
SehajTimes

ਐਂਟੀ ਗੈਂਗਸਟਰ ਟਾਕਸ ਫੋਰਸ ਦੀ ਟੀਮ ਨੇ ਬੰਬੀਗਾ ਗੈਂਗ ਦੇ ਸ਼ੂਟਰ ਸੁੱਖੀ ਖਾਨ ਅਤੇ ਉਸ ਦੇ 3 ਸਾਥੀਆਂ ਨੂੰ ਫੜ ਲਿਆ । ਪੰਜਾਬ ਪੁਲਿਸ ਦੇ ਹੱਥ ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਲੱਗਿਆ ਹੈ । ਬਰਨਾਲਾ ਦੇ ਨਜ਼ਦੀਕ ਖੇਤ ਹੰਡਿਯਾ ਵਿੱਚ ਸਟੈਂਡੇਟ ਚੌਰ ‘ਤੇ ਐਂਟੀ ਗੈਂਗਸਟਰ ਟਾਕਸ ਫੋਰਸ ਅਤੇ ਗੈਂਗਸਟਰਾਂ ਦੇ ਵਿਚਾਲੇ ਮੁੱਠਭੇੜ ਹੋ ਗਈ । ਮੁਲਜ਼ਮ ਆਪਣੀ ਸਵਿਫਟ ਕਾਰ ‘ਤੇ ਬਠਿੰਡਾ ਦੇ ਵੱਲੋਂ ਆ ਰਿਹਾ ਸੀ । ਪਿੱਛੇ ਉਸ ਦੇ AGTF ਦੀ ਟੀਮ ਲੱਗੀ ਸੀ। ਇਸ ਦੀ ਪੁਸ਼ਟੀ SSP ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਕੀਤੀ ਹੈ ।

 

ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਡੀਜੀਪੀ ਗੌਰਵ ਯਾਦਵ ਨੇ ਆਪ ਇਸ ਦੀ ਪੁਸ਼ਟੀ ਟਵੀਟ ਕਰਦੇ ਹੋਏ ਕੀਤੀ ਹੈ। ਮੁਲਜ਼ਮ ਬੰਬੀਹਾ ਗੈਂਗ ਨਾਲ ਸਬੰਧ ਰੱਖ ਦੇ ਸਨ । ਹੰਡਿਆਯਾ ਰੋਡ ‘ਤੇ ਦੋਵਾਂ ਤਰਫੋ ਫਾਇਰਿੰਗ ਵਿੱਚ ਗੈਂਗਸਟਰ ਸੁੱਖੀ ਖਾਨ ਜਖ਼ਮੀ ਹੋ ਗਿਆ । ਉਹ ਪਿੰਡ ਲੌਂਗੋਵਾਲ ਜ਼ਿਲ੍ਹੇ ਦਾ ਰਹਿਣ ਵਾਲਾ ਹੈ । AGTF ਦੇ ਕੋਲ ਇੰਟੈਲੀਜੈਂਸ ਦਾ ਇਨਪੁਟ ਸੀ । ਬੰਬੀਹਾ ਗੈਂਗ ਦੇ ਗੁਰਗੇ ਰਾਤ ਨੂੰ ਅੰਮ੍ਰਿਤਸਰ ਤੋਂ ਬਠਿੰਡਾ ਆਏ ਸਨ । ਬਠਿੰਡਾ ਤੋਂ ਹੁਣ ਉਹ ਚੰਡੀਗੜ੍ਹ ਜਾ ਰਹੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ ।

 

SSP ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ AGTF ਅਤੇ ਬਰਨਾਲਾ ਪੁਲਿਸ ਦਾ ਜੁਆਇੰਟ ਆਪਰੇਸ਼ਨ ਚਲਾਇਆ ਗਿਆ । AGTF ਨੂੰ ਇਤਲਾਹ ਮਿਲੀ ਕਿ ਚਾਰੋ ਬੀਤੀ ਰਾਤ ਅੰਮ੍ਰਿਤਸਰ ਤੋਂ ਜਲੰਧਰ ਪਹੁੰਚੇ ਸਨ ਅਤੇ ਜਲੰਧਰ ਵਿੱਚ ਉਨ੍ਹਾਂ ਗੱਡੀ ਖੋਹੀ ਸੀ । ਇਸ ਦੇ ਬਾਅਦ ਉਹ ਜਲੰਧਰ ਤੋਂ ਬਠਿੰਡਾ ਪਹੁੰਚੇ ਅਤੇ ਫਿਰ ਅਸਲੇ ਨਾਲ ਵਾਰਦਾਤ ਨੂੰ ਅੰਜਾਮ ਦੇਣ ਲਈ ਮੋਹਾਲੀ ਜਾ ਰਹੇ ਸਨ ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ