Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Entertainment

ਮੀਕਾ ਸਿੰਘ ਨੇ ਮਲੇਸ਼ੀਆ, ਸਿੰਗਾਪੁਰ, ਆਸਟ੍ਰੇਲੀਆ ਵਾਲੇ ਸਾਰੇ ਸ਼ੋਅ ਕੀਤੇ ਰੱਦ

August 09, 2023 09:24 PM
SehajTimes

ਮਸ਼ਹੂਰ ਪੰਜਾਬੀ ਗਾਇਕ ਮੀਕਾ ਸਿੰਘ ਦੇ ਬੀਮਾਰ ਹੋਣ ਦੀਆਂ ਖ਼ਬਰਾਂ ਲਗਾਤਾਰ ਆ ਰਹੀਆਂ ਹਨ। ਇਹ ਵੀ ਖ਼ਬਰ ਹੈ ਕਿ ਮੀਕਾ ਸਿੰਘ ਨੂੰ ਹਸਪਤਾਲ 'ਚ ਵੀ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੀਕਾ ਸਿੰਘ ਕਈ ਦਿਨਾਂ ਤੋਂ ਲਗਾਤਾਰ ਸ਼ੋਅ ਕਰ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲਗਾਤਾਰ ਸਫ਼ਰ ਕਰਨਾ ਪੈ ਰਿਹਾ ਸੀ। ਡਾਕਟਰਾਂ ਨੇ ਮੀਕਾ ਸਿੰਘ ਨੂੰ ਘੱਟੋ-ਘੱਟ ਤਿੰਨ ਹਫ਼ਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕ ਮੀਕਾ ਸਿੰਘ ਦੇ ਜਲਦੀ ਠੀਕ ਹੋਣ ਦੀਆਂ ਅਰਦਾਸਾਂ ਕਰ ਰਹੇ ਹਨ।

 

ਮਸ਼ਹੂਰ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਮੀਕਾ ਸਿੰਘ ਦੀ ਹੈਲਥ ਅਪਡੇਟ ਜਾਰੀ ਕੀਤੀ ਹੈ। ਦੱਸਿਆ ਗਿਆ ਹੈ ਕਿ ਮੀਕਾ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਲਾਈਵ ਸ਼ੋਅ ਕਰ ਰਿਹਾ ਸੀ। ਮੀਕਾ ਸਿੰਘ ਨੇ ਅਮਰੀਕਾ 'ਚ ਲਗਾਤਾਰ 21 ਸੁਪਰਹਿੱਟ ਸ਼ੋਅ ਕੀਤੇ। ਅਜਿਹੇ 'ਚ ਉਹ ਬੀਮਾਰ ਪੈ ਗਿਆ ਹੈ। 2 ਮਹੀਨੇ ਤੱਕ ਲਗਾਤਾਰ ਸਫ਼ਰ ਕਰਨ ਅਤੇ ਸ਼ੋਅ ਕਰਨ ਤੋਂ ਬਾਅਦ ਡਾਕਟਰ ਨੇ ਤਿੰਨ ਹਫ਼ਤੇ ਸਖ਼ਤ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਇਸੇ ਕਾਰਨ ਮੀਕਾ ਸਿੰਘ ਨੇ ਆਪਣੇ ਆਉਣ ਵਾਲੇ ਸਾਰੇ ਸ਼ੋਅ ਰੱਦ ਕਰ ਦਿੱਤੇ ਹਨ। ਇਹ ਸ਼ੋਅ ਮਲੇਸ਼ੀਆ, ਸਿੰਗਾਪੁਰ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ 'ਚ ਹੋਣੇ ਸਨ। 

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ