Tuesday, June 17, 2025

Health

ਅਮਰੂਦ ਖਾਣ ਨਾਲ ਭਾਰ ਘੱਟ ਕਰਨ 'ਚ ਮਿਲਦੀ ਮਦਦ, ਜਾਣੋ ਹੋਰ ਫਾਇਦੇ

August 10, 2023 09:06 AM
SehajTimes

ਪੰਜਾਬ ਦੇ ਖੇਤਾਂ ਤੇ ਘਰਾਂ ਵਿੱਚ ਅਮਰੂਦ ਲੱਗੇ ਹੋਏ  ਅਕਸਰ ਵੇਖੇ ਜਾਂਦੇ ਹਨ। ਪੰਜਾਬ ਦੀ ਮਿੱਟੀ ਵਿੱਚ ਅਮਰੂਦ ਭਰੂਪਰ ਹੁੰਦਾ ਹੈ ਪਰ ਬਹੁਤ ਘੱਟ ਲੋਕ ਜਾਣਦੇ ਹੋਣਗੇ ਇਸ ਫਲ ਦੇ ਗੁਣ ਸੇਬਾਂ ਨੂੰ ਵੀ ਮਾਤ ਪਾਉਂਦੇ ਹਨ। ਦਰਅਸਲ ਅਮਰੂਦ ਖਾਣ ਵਿੱਚ ਜਿੰਨਾ ਸਵਾਦਿਸ਼ਟ ਹੈ, ਓਨਾ ਹੀ ਇਸ ਦੇ ਸਿਹਤ ਲਈ ਫਾਇਦੇ ਵੀ ਹਨ। ਇਸ 'ਚ ਕਈ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ਸਿਹਤ ਮਾਹਿਰਾਂ ਮੁਤਾਬਕ ਅਮਰੂਦ ਵਿੱਚ ਫਾਈਬਰ, ਲਾਇਕੋਪੀਨ, ਵਿਟਾਮਿਨ ਸੀ ਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਅਮਰੂਦ ਇਮਿਊਨਿਟੀ ਵਧਾਉਂਦਾ, ਇਸ ਫਲ ਨੂੰ ਖਾਣ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ। ਜੇਕਰ ਤੁਹਾਡੇ ਅੰਦਰ ਵੀ ਬੈਡ ਕੋਲੈਸਟ੍ਰੋਲ ਜ਼ਿਆਦਾ ਹੈ ਤਾਂ ਅਮਰੂਦ ਦਾ ਸੇਵਨ ਕਰਨਾ ਚਾਹੀਦਾ ਹੈ। ਅਮਰੂਦ ਦੇ ਸੇਵਨ ਨਾਲ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।ਅਮਰੂਦ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

Have something to say? Post your comment

 

More in Health

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਡੇਂਗੂ ਵਿਰੋਧੀ ਮੁਹਿੰਮ : ਬੂਥਗੜ੍ਹ ਦੇ ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ

ਪੰਜਾਬ ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਗਰੂਕਤਾ ਤੇ ਜਾਂਚ ਕੈਂਪ 

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ

ਜੂਨ ਮਹੀਨੇ ਨੂੰ ਐਂਟੀ ਮਲੇਰੀਆ ਮਹੀਨੇ ਦੇ ਤੌਰ ਤੇ ਮਨਾਵੇਗਾ ਸਿਹਤ ਵਿਭਾਗ

ਟੀ.ਬੀ. ਦੇ ਐਕਟਿਵ ਕੇਸ ਲੱਭਣ ਲਈ ਚੱਲੇਗੀ 100 ਦਿਨਾਂ ਮੁਹਿੰਮ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਫਰੀ ਫਾਈਬਰੋ ਸਕੈਨ ਫਰੀ ਕੈਂਪ ਦਾ 208 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਸਿਵਲ ਸਰਜਨ ਵਲੋਂ ਹਰ ਨਾਗਰਿਕ ਨੂੰ ਆਭਾ ਆਈ.ਡੀ. ਬਣਵਾਉਣ ਦੀ ਅਪੀਲ