Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਮਨੀਲਾ ਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ, ਪੰਜ ਭੈਣਾਂ ਦਾ ਸੀ ਇਕਲੌਤਾ ਭਰਾ

August 10, 2023 09:52 PM
SehajTimes

ਰੋਜ਼ੀ ਰੋਟੀ ਦੀ ਤਲਾਸ਼ ਵਿੱਚ ਵਿਦੇਸ਼ ਗਏ ਪੰਜਾਬੀ ਨੌਜਵਾਨ ਦਾ ਉਥੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜੋ ਜ਼ਿਲਾ ਕਪੂਰਥਲਾ ਦੇ ਪਿੰਡ ਰੰਧਾਵਾ ਦਾ ਰਹਿਣ ਵਾਲਾ ਸੀ ਤੇ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਕਰੀਬ ਚਾਰ ਸਾਲ ਪਹਿਲਾਂ ਚੰਗੇ ਭਵਿੱਖ ਦੀ ਆਸ ਵਿੱਚ ਮਨੀਲਾ ਗਿਆ ਸੀ।

 

ਨੌਜਵਾਨ ਨਿਸ਼ਾਨ ਸਿੰਘ ਪੁੱਤਰ ਪ੍ਰੇਮ ਸਿੰਘ ਦੇ ਪਰਿਵਾਰ ਨੇ ਰੋ ਰੋ ਕੇ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿਚ ਸਰਕਾਰ ਤੋਂ ਮੱਦਦ ਦੀ ਗੇਹਾਰ ਲਗਾਈ ਤਾਂ ਜੋ ਪਰਿਵਾਰ ਆਪਣੇ ਪੁੱਤਰ ਦਾ ਹੱਥੀਂ ਅੰਤਿਮ ਸਸਕਾਰ ਕਰ ਸਕੇ।

Have something to say? Post your comment

 

More in Doaba

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ