Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Entertainment

ਜੋ ਸ਼ਖਸ ਅਕਸ਼ੇ ਕੁਮਾਰ ਦੇ ਮੂੰਹ ‘ਤੇ ਥੱਪੜ ਮਾਰੇਗਾ 10 ਲੱਖ ਦਾ ਦਿੱਤਾ ਜਾਵੇਗਾ ਇਨਾਮ- ਕੌਮੀ ਹਿੰਦੂ ਪਰਿਸ਼ਦ ਜਥੇਬੰਦੀ

August 10, 2023 10:00 PM
SehajTimes

ਅਕਸ਼ੇ ਕੁਮਾਰ ਦੀ ਫਿਲਮ OMG 2 ਸ਼ੁੱਕਰਵਾਰ 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ । ਇਸ ਫਿਲਮ ਦਾ ਵਿਰੋਧ ਵੀਰਵਾਰ ਨੂੰ ਕੌਮੀ ਹਿੰਦੂ ਪਰਿਸ਼ਦ ਭਾਰਤ ਨੇ ਆਗਰਾ ਵਿੱਚ ਕੀਤਾ । ਅਦਾਕਾਰ ਅਕਸ਼ੇ ਕੁਮਾਰ ਦੇ ਪੋਸਟਰਾਂ ਨੂੰ ਉਨ੍ਹਾਂ ਨੇ ਕਾਲਕ ਮਲੀ ਉਸ ਨੂੰ ਸਾੜ ਦਿੱਤਾ । ਜਥੇਬੰਦੀ ਦੇ ਅਹੁਦੇਦਾਰਾਂ ਨੇ ਐਲਾਨ ਕੀਤਾ ਕਿ ਜੋ ਵੀ ਸ਼ਖਸ ਅਕਸ਼ੇ ਕੁਮਾਰ ਦੇ ਮੂੰਹ ‘ਤੇ ਥੱਪੜ ਮਾਰੇਗਾ ਉਸ ਨੂੰ 10 ਲੱਖ ਦਾ ਇਨਾਮ ਦਿੱਤਾ ਜਾਵੇਗਾ । ਜਿਸ ਸਿਨੇਮਾ ਘਰ ਵਿੱਚ ਫਿਲਮ ਰਿਲੀਜ਼ ਹੋਵੇਗੀ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਜਾਵੇਗਾ ।

ਫਿਲਮ ਦੇ ਕੁਝ ਸੀਨ ‘ਤੇ ਸੰਗਠਨ ਨੇ ਇਤਰਾਜ਼ ਜਤਾਇਆ ਹੈ । ਉਨ੍ਹਾਂ ਨੇ ਕਿਹਾ ਇਹ ਸੀਨ ਹਿੰਦੂਆਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਇਸ ਨੂੰ ਹਟਾਇਆ ਜਾਵੇ । ਕੌਮੀ ਹਿੰਦੂ ਪਰਿਸ਼ਦ ਦੇ ਪ੍ਰਧਾਨ ਗੋਵਿੰਦ ਪਾਰਾਸ਼ਰ ਨੇ ਕਿਹਾ OMG 2 ਫਿਲਮ ਵਿੱਚ ਅਕਸ਼ੇ ਕੁਮਾਰ ਭਗਵਾਨ ਸ਼ਿਵ ਦੇ ਦੂਤ ਦਾ ਰੋਲ ਨਿਭਾ ਰਹੇ ਹਨ। ਇਸ ਵਿੱਚ ਅਕਸ਼ੇ ਕੁਮਾਰ ਭਗਵਾਨ ਸ਼ਿਵ ਦੇ ਰੂਪ ਵਿੱਚ ਕਈ ਅਜਿਹੇ ਕੰਮ ਕਰ ਰਹੇ ਹਨ ਜੋ ਭੋਲੇਨਾਥ ਦੇ ਅਕਸ ਨੂੰ ਖਰਾਬ ਕਰਦੇ ਹਨ । ਭਗਵਾਨ ਸ਼ਿਵ ਦੇ ਰੂਪ ਵਿੱਚ ਅਕਸ਼ੇ ਕਮਾਰ ਦੁਕਾਨ ਤੋਂ ਕਚੋੜੀ ਖਰੀਦ ਦੇ ਹਨ । ਗੰਦੇ ਤਲਾਬ ਦੇ ਪਾਣੀ ਵਿੱਚ ਨਹਾਉਂਦੇ ਹਨ । ਇਸ ਤਰ੍ਹਾਂ ਦੇ ਸੀਨ ਨੂੰ ਵੇਖਕੇ ਹਿੰਦੂਆਂ ਦੀ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ । ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਸੈਂਸਰ ਬੋਰਡ ਨੂੰ ਕਿਹਾ ਕਿ ਫਿਲਮ ‘ਤੇ ਫੌਰਨ ਬੈਨ ਲਗਾਇਆ ਜਾਵੇ।

Have something to say? Post your comment

 

More in Entertainment

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ

ਮਨੀਸ਼ ਮਲਹੋਤਰਾ ਦੀ ‘ਗੁਸਤਾਖ ਇਸ਼ਕ’ ਦਾ ਨਵਾਂ ਗੀਤ ‘ਸ਼ਹਿਰ ਤੇਰੇ’ ਦਿਲ ਨੂੰ ਛੂਹ ਗਿਆ

ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਮਨਾਇਆ ਪ੍ਰੀ-ਕਰਵਾ ਈਵੈਂਟ

‘ਸ਼ੇਰਾ’ ਵਿੱਚ ਸੋਨਲ ਚੌਹਾਨ ਦਾ ਦੋ ਪੰਨਿਆਂ ਦਾ ਪੰਜਾਬੀ ਮੋਨੋਲਾਗ

ਯਾਮੀ ਗੌਤਮ ਧਰ ਅਤੇ ਇਮਰਾਨ ਹਾਸ਼ਮੀ ਦੀ ‘ਹਕ’ ਦਾ ਟੀਜ਼ਰ ਰਿਲੀਜ਼, ਫ਼ਿਲਮ ਆਵੇਗੀ ਇਸ ਤਾਰੀਖ਼ ਨੂੰ

ਅੱਵਲ ਫ਼ਿਲਮ ਫ਼ੈਸਟੀਵਲ 'ਚ ਪੰਜਾਬੀ ਫ਼ਿਲਮ ਕਾਲ ਕੋਠੜੀ ਪੋਸਟਰ ਰਿਲੀਜ਼