Friday, May 03, 2024

National

ਜੰਮੂ ਕਸ਼ਮੀਰ ਤੋਂ ਪੰਜਾਬ 'ਚ ਹੈਰੋਇਨ ਭੇਜਣ ਵਾਲੇ ਕਾਬੂ, 11 ਲੱਖ ਰੁਪਏ ਬਰਾਮਦ -ਡੀਆਈਜੀ

August 10, 2023 10:06 PM
SehajTimes

ਬੀਤੀ 27 ਜੁਲਾਈ ਨੂੰ ਇੱਕ ਇੰਟਰਨੈਸ਼ਨਲ ਸਮਗਲਿੰਗ ਰੈਕਟ ਗੁਰਦਾਸਪੁਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਨ੍ਹਾਂ ਕੋਲੋ 18 ਕਿਲੋ ਹੈਰੋਇਨ ਤਿੰਨ ਲੋਕਾਂ ਕੋਲੋਂ ਬ੍ਰਾਮਦ ਕੀਤੀ ਗਈ ਅਤੇ ਇਨ੍ਹਾਂ ਵਿੱਚ ਇੱਕ ਔਰਤ ਸ਼ਾਮਿਲ ਸੀ, ਇਸ ਮਾਮਲੇ ‘ਚ ਹੁਣ ਵੱਡੀ ਅਪਡੇਟ ਸਾਹਮਣੇ ਆਈ ਅੰਮ੍ਰਿਤਸਰ ਬਾਰਡਰ ਰੇਂਜ ਡੀ.ਆਈ.ਜੀ. ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪੁਲੀਸ ਵੱਲੋਂ ਜੰਮੂ-ਕਸ਼ਮੀਰ ਜਾ ਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਕੋਲੋ 11 ਲੱਖ ਰੁਪਏ ਬਰਾਮਦ ਕੀਤੇ ਗਏ ਨੇ।

ਦੱਸ ਦਿਈਏ ਕਿ ਡੀਆਈਜੀ ਨੇ ਪੁੱਛਗਿਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਹੈ, ਉਹਨਾਂ ਦੇ ਦੱਸਣ ਮੁਤਾਬਿਕ ਪਿਛਲੇ ਦਿਨੀਂ ਫੜੀ ਗਈ ਹੈਰੋਇਨ ਵੀ ਇਨ੍ਹਾਂ ਮੁਲਜ਼ਮ ਵੱਲੋਂ ਦਿੱਤੀ ਗਈ ਸੀ। ਕਾਬੂ ਕੀਤੇ ਗਏ ਪੰਜ ਨਸ਼ਾ ਤਸਕਰ ਕਸ਼ਮੀਰ ਦੇ ਉੜੀ ਪਿੰਡ ਦੇ ਰਹਿਣ ਵਾਲੇ ਹਨ।

Have something to say? Post your comment

 

More in National

ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਪੰਜ ਮੌਤਾਂ

ਹਾਈਵੇਅ ਥੱਲੇ ਦੱਬਣ ਨਾਲ 6 ਵਿਆਹ ਵਾਲੇ ਮਹਿਮਾਨਾਂ ਦੀ ਮੌਤ

ਛੱਤੀਸਗੜ੍ਹ-ਮਹਾਰਾਸ਼ਟਰ ਸਰਹੱਦ ’ਤੇ ਭਾਰੀ ਗੋਲੀਬਾਰੀ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ 

ਕੇਜਰੀਵਾਲ ਨੂੰ ਜੇਲ੍ਹ ‘ਚ ਪਹਿਲੀ ਵਾਰ ਦਿੱਤੀ ਗਈ ਇਨਸੁਲਿਨ

ਮਹਾਕਾਲ ਮੰਦਿਰ ਦੇ ਇੱਕ ਹੋਰ ਪੁਜਾਰੀ ਦੀ ਮੌਤ

ਡੀਐਮਕੇ ਇੱਕ ਪਰਿਵਾਰਿਕ ਪਾਰਟੀ : ਮੋਦੀ

ਛੱਤੀਸਗੜ੍ਹ ’ਚ ਵਾਪਰਿਆ ਭਿਆਨਕ ਹਾਦਸਾ