Wednesday, April 08, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਵਿਰੋਧੀ ਧਿਰ ਦੇ INDIA ਗੱਠਜੋੜ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੱਸਿਆ ‘ਘਮੰਡੀ ਗਠਜੋੜ’

August 10, 2023 10:25 PM
SehajTimes

ਲੋਕਸਭਾ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਾਂਗਰਸ ਪੱਛਮੀ ਬੰਗਾਲ ਵਿੱਚ ਖੱਬੇ ਪੱਖੀਆਂ ਤੇ TMC ਨਾਲ ਸਿਆਸੀ ਲੜਾਈ ਲੜਦੀ ਰਹੀ ਹੈ ਅਤੇ ਕੇਰਲਾ ਵਿੱਚ ਖੱਬੇ ਪੱਖੀਆਂ ਵਿਰੋਧ ਵਿੱਚ ਹਨ ਹੁਣ ਕਿਸ ਮੂੰਹ ਨਾਲ INDIA ਗਠਜੋੜ ਵਿੱਚ ਇਕੱਠੇ ਰਹਿ ਸਕਦੇ ਹਨ । ਉਨ੍ਹਾਂ ਨੂੰ ਆਪਣੇ ਇਤਿਹਾਸ ਵੇਖਣਾ ਚਾਹੀਦਾ ਹੈ । ਪੀਐੱਮ ਨੇ ਕਿਹਾ INDIA ਗਠਜੋੜ ਇੱਕ ਪਰਿਵਾਰ ਨੂੰ ਜ਼ਿੰਦਾ ਰੱਖਣ ਦੇ ਲਈ ਬਣਾਇਆ ਗਿਆ ਹੈ । ਬੈਂਗਲੁਰੂ ਵਿੱਚ ਇਨ੍ਹਾਂ ਨੇ UPA ਦਾ ਆਪ ਅੰਤਿਮ ਸਸਕਾਰ ਕੀਤਾ ।

 

ਉਨ੍ਹਾਂ ਨੇ ਵਿਰੋਧੀ ਧਿਰ ਦੇ INDIA ਗੱਠਜੋੜ ਨੂੰ ਘਮੰਡੀ ਗਠਜੋੜ ਦੱਸਿਆ । ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗਾਂਧੀ ਪਰਿਵਾਰ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਅੰਬੇਡਕਰ ਤੋਂ ਲੈਕੇ ਚੌਧਰੀ ਚਰਨ ਸਿੰਘ ਤੱਕ ਨੂੰ ਇਸ ਪਰਿਵਾਰ ਨੇ ਉਨ੍ਹਾਂ ਦਾ ਹੱਕ ਨਹੀਂ ਲੈਣ ਦਿੱਤਾ। ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ‘ਤੇ ਤੰਜ ਕੱਸ ਦੇ ਹੋਏ ਕਿਹਾ ਇੱਕ ਆਗੂ ਨੂੰ ਕਿੰਨੀ ਵਾਰ ਲਾਂਚ ਕਰਨਗੇ । ਜਦੋਂ ਇਹ ਫੇਲ ਹੋ ਜਾਂਦੇ ਹਨ ਤਾਂ ਮੁਹੱਬਤ ਦੀ ਦੁਕਾਨ ਚਲਾਉਂਦੇ ਦਾ ਦਾਅਵਾ ਕਰਦੇ ਹਨ ।

Have something to say? Post your comment

 

More in National

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ