Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਪਟਿਆਲਾ ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

August 11, 2023 08:39 AM
SehajTimes

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਪਰ ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ 'ਤੇ ਹੀ ਦੁਕਾਨਾਂ 'ਤੇ ਉਪਲੱਬਧ ਹਨ।

ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ 'ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 4 ਅਕਤੂਬਰ 2023 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਮੰਗੀ 

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ

ਕਤਲ ਦੀ ਸਾਜ਼ਿਸ਼ ਰਚਣ ਵਾਲੇ ਤਿੰਨ ਮੁਲਜ਼ਮ ਪਿਸਤੌਲ ਸਮੇਤ ਗ੍ਰਿਫ਼ਤਾਰ