Monday, June 16, 2025

Malwa

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

August 11, 2023 04:22 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 4 ਅਕਤੂਬਰ 2023 ਤੱਕ ਲਾਗੂ ਰਹਿਣਗੇ।

 

Have something to say? Post your comment

 

More in Malwa

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ